Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

April 25, 2026 09:38 PM
Rozana Sehaj times

ਚੰਡੀਗੜ੍ਹ : ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 595924.35 ਮੀਟਰਕ ਟਨ ਕਣਕ ਦੀ ਖਰੀਦ ਨਾਲ ਤੀਜੇ ਸਥਾਨ 'ਤੇ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਦੂਰਦਰਸ਼ੀ ਅਗਵਾਈ ਹੇਠ, ਵਿਭਾਗ ਵੱਲੋਂ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ