Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

April 26, 2026 09:13 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਿੰਡ ਘੋਲੂਮਾਜਰਾ ਵਿਖੇ ਆਪ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੋਲੂਮਾਜਰਾ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ਼ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੇਜਰ (ਰਿਟਾ.) ਸ. ਗੁਰਚਰਨ ਸਿੰਘ, ਚੇਅਰਮੈਨ, ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ, ਪੰਜਾਬ ਵੱਲੋਂ ਉਦਘਾਟਨ ਕਰਕੇ ਸਮਾਰਟ ਕਲਾਸਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਦੇ ਨਾਲ਼ ਹਰਮੀਤ ਸਿੰਘ ਛਿੱਬਰ, ਈ.ਟੀ.ਓ (ਰਿਟਾ.) ਜ਼ੋਨਲ ਇੰਚਾਰਜ ਮਾਲਵਾ ਈਸਟ ਸਿੱਖਿਆ ਕ੍ਰਾਂਤੀ ਆਪ ਪੰਜਾਬ, ਰਾਮਚੰਦਰ ਬਡਗੁੱਜਰ ਆਪ ਆਗੂ, ਡਾ. ਸ਼ਿਆਮ, ਬਲਾਕ ਪ੍ਰਧਾਨ, ਯੁੱਧ ਨਸ਼ਿਆ ਵਿਰੁੱਧ (ਆਪ) ਵੱਲੋਂ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਸਕੂਲ ਦੇ ਹੈੱਡ ਟੀਚਰ ਸ਼੍ਰੀਮਤੀ ਮੀਨੂੰ ਰਾਣੀ, ਸੀ.ਐੱਚ.ਟੀ ਗਗਨਦੀਪ ਮੋਂਗਾ ਅਤੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਪਹੁੰਚੇ ਐੱਸ.ਐੱਮ.ਸੀ ਮੈਂਬਰਾਂ, ਮਾਪਿਆਂ ਅਤੇ ਸਮੂਹ ਸਟਾਫ ਵੱਲੋਂ ਆਪ ਸਰਕਾਰ ਦੇ ਇਸ ਸ਼ਾਨਦਾਰ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਮੇਜਰ ਗੁਰਚਰਨ ਸਿੰਘ ਅਤੇ ਹਰਮੀਤ ਸਿੰਘ ਛਿੱਬਰ ਵੱਲੋਂ ਭਵਿੱਖ ਵਿੱਚ ਵੀ ਸਕੂਲ ਵਿੱਚ ਹੋਰ ਸੁਵਿਧਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਸਕੂਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਵਿਰੁੱਧ ਧਰਨਾ ਹੋਇਆ ਮਜ਼ਬੂਤ ਕਿਸਾਨ ਮਜ਼ਦੂਰ ਯੁਨੀਅਨ ਪੰਜਾਬ ਵੱਲੋਂ ਧਰਨੇ ਨੂੰ ਹਮਾਇਤ ਦਾ ਕੀਤਾ ਐਲਾਨ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ