Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

April 26, 2026 09:17 PM
Rozana Sehaj times

ਖਰੜ  : ਵਿਧਾਨ ਸਭਾ ਹਲਕਾ ਖਰੜ ਦੇ ਖਰੜ ਸ਼ਹਿਰ ਵਿਚ  ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਆਮ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਇਨ੍ਹਾਂ ਸਾਥੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ ਅਤੇ ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਿਕ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆ।  ਉਨ੍ਹਾਂ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ  ਪਿਆਰਾ ਸਿੰਘ ਜੋ ਆਪਣੇ ਸਾਥੀਆਂ ਨਾਲ ਫਕੀਰ ਸਿੰਘ, ਰਾਣਾ ਜੀ, ਰਿੰਮੀ, ਕੰਵਲਜੀਤ ਕੋਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਹਰਮਿੰਦਰਸਿੰਘ, ਭੁਪਿੰਦਰ ਕੌਰ, ਕੁਲਵਿੰਦਰ ਸਿੰਘ, ਸੁਪਿੰਦਰ ਕੌਰ, ਮਨਜਿੰਦਰ ਕੌਰ, ਵਿੱਕੀ ਵਿਰਕੀ, ਦਾਰੋਗਾ ਪ੍ਰਸ਼ਾਦਿ, ਰਵਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਉਨ੍ਹਾਂ ਦਾ ਖੇਤਰੀ ਪਾਰਟੀ ਵਿਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਨੇ ਕਿਹਾ ਕਿ ਉਹ ਯੂਗਾਂਡਾਂ ਤੋਂ ਇਹ ਆਸ ਰੱਖ ਕੇ ਆਇਆ ਸੀ ਕਿ ਉਨ੍ਹਾਂ ਕੰਵਰ ਸੰਧੂ ਅਤੇ ਅਨਮੋਲ ਗਗਨ ਮਾਨ ਨੂੰ ਜਿਤਾਕੇ ਵਿਧਾਇਕ ਬਣਾਇਆ ਸੀ ਅਤੇ 10 ਸਾਲਾਂ ਵਿਚ ਇਨ੍ਹਾਂ ਨੇ ਖਰੜ ਸ਼ਹਿਰ ਨੂੰ ਨਰਕ ਬਣਾ ਦਿੱਤਾ। ਇਸ ਮੌਕੇ ਅਮਨ ਸ਼ਰਮਾ, ਹਰਸਿਮਰਨ ਸਿੰਘ ਬਿੰਨੀ, ਬਲਕਾਰ ਸਿੰਘ ਬੱਬੂ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਸਮਰੱਥਕ ਹਾਜ਼ਰ ਸਨ।

 
 

Have something to say? Post your comment

 

More in Chandigarh

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਵਿਰੁੱਧ ਧਰਨਾ ਹੋਇਆ ਮਜ਼ਬੂਤ ਕਿਸਾਨ ਮਜ਼ਦੂਰ ਯੁਨੀਅਨ ਪੰਜਾਬ ਵੱਲੋਂ ਧਰਨੇ ਨੂੰ ਹਮਾਇਤ ਦਾ ਕੀਤਾ ਐਲਾਨ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ