Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾਪੂਰਵਕ ਆਯੋਜਿਤ

April 26, 2026 09:22 PM
Rozana Sehaj times

ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਅਧਿਆਪਕਾਂ ਨੇ ਹਰ ਇਕ ਵਿਦਿਆਰਥੀ ਦੀ ਅਕਾਦਮਿਕ ਕਾਰਗੁਜ਼ਾਰੀ, ਅਨੁਸ਼ਾਸਨ ਅਤੇ ਸਰਗਰਮੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ। ਇਸਦੇ ਨਾਲ ਹੀ ਬੱਚਿਆਂ ਦੀਆਂ ਕਮਜ਼ੋਰੀਆਂ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਸੁਝਾਅ ਵੀ ਦਿੱਤੇ ਗਏ ਤਾਂ ਜੋ ਬੱਚਿਆਂ ਦੀ ਸਮੁੱਚੀ ਵਿਕਾਸ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਅਤੇ ਸਹੂਲਤਾਂ ਦੀ ਪ੍ਰਸ਼ੰਸਾ ਕੀਤੀ। ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਿੱਧੀ ਗੱਲਬਾਤ ਨਾਲ ਬੱਚਿਆਂ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਂਝੇ ਯਤਨਾਂ ਤੇ ਜ਼ੋਰ ਦਿੱਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਇਸ ਮੌਕੇ ‘ਤੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦਾ ਮਿਲਜੁਲ ਕੇ ਕੰਮ ਕਰਨਾ ਬੱਚਿਆਂ ਦੀ ਕਾਮਯਾਬੀ ਦੀ ਕੁੰਜੀ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਮਕਸਦ ਸਿਰਫ ਪੜ੍ਹਾਈ ਹੀ ਨਹੀਂ, ਸਗੋਂ ਬੱਚਿਆਂ ਦੇ ਚਰਿੱਤਰ ਨਿਰਮਾਣ ਅਤੇ ਸੰਸਕਾਰਾਂ ਨੂੰ ਮਜ਼ਬੂਤ ਕਰਨਾ ਵੀ ਹੈ।
ਸਕੂਲ ਦੇ ਐੱਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਮਾਪਿਆਂ ਅਤੇ ਸਕੂਲ ਵਿਚਕਾਰ ਭਰੋਸਾ ਵਧਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਵਿੱਚ ਰੁਚੀ ਲੈਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਮਾਰਗਦਰਸ਼ਨ ਦਿੰਦੇ ਰਹਿਣ।
ਅੰਤ ਵਿੱਚ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਦੇ ਚੰਗੇ ਭਵਿੱਖ ਲਈ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।

Have something to say? Post your comment

 

More in Malwa

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ