Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਪੋਰਨ ਵੀਡਿਓ ਵਿਰੁਧ 15 ਲੋਕਾਂ 'ਤੇ ਹੋਏ ਪਰਚੇ ਦਰਜ

June 20, 2021 08:32 AM
SehajTimes

ਚੰਡੀਗੜ੍ਹ : ਪੌਰਨ ਵੀਡੀਓ ਦੇ ਅਦਾਨ-ਪ੍ਰਦਾਨ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰਾਲੇ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਹੁਣ ਬੱਚਿਆਂ ਨਾਲ ਸਬੰਧਤ ਪੋਰਨਗ੍ਰਾਫੀ ਨੂੰ ਵੇਖਣ, ਅਪਲੋਡ/ਡਾਊਨਲੋਡ ਕਰਨ ਜਾਂ ਅੱਗੇ ਭੇਜਣ ਵਾਲੇ ਵਿਅਕਤੀਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਹੀ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਮਲੋਟ ਅਤੇ ਲੰਬੀ ਪੁਲਿਸ ਨੇ ਇਨ੍ਹਾਂ ਦੋਸ਼ਾਂ ਦੇ ਤਹਿਤ 15 ਵਿਅਕਤੀਆਂ ਵਿਰੁੱਧ ਆਈ. ਟੀ. ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮੇ ਦਰਜ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗੁੰਮਸ਼ੁਦਾ ਅਤੇ ਸ਼ੋਸ਼ਣ ਦਾ ਸ਼ਿਕਾਰ ਬੱਚਿਆ ਦੇ ਹਿੱਤਾਂ ਲਈ ਬਣੇ ਰਾਸ਼ਟਰੀ ਕਮਿਸ਼ਨ ਨਾਮਕ ਐੱਨ. ਜੀ. ਓ. ਦੀਆਂ ਕੋਸ਼ਿਸ਼ਾਂ ’ਤੇ ਭਾਰਤ ਸਰਕਾਰ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਏ. ਆਈ. ਜੀ. ਸਾਇਬਰ ਸੈੱਲ ਮੋਹਾਲੀ ਦੀ ਸਿਫ਼ਾਰਿਸ਼ ’ਤੇ ਬੱਚਿਆਂ ਦੀ ਪੋਰਨਗ੍ਰਾਫ਼ੀ ਨੂੰ ਵੇਖਣ, ਅਪਲੋਡ/ਡਾਊਨਲੋਡ ਜਾਂ ਅੱਗੇ ਭੇਜਣ ਦੇ ਕਥਿਤ ਦੋਸ਼ਾਂ ਤਹਿਤ ਮਲੋਟ ਸਿਟੀ ਪੁਲਿਸ ਨੇ ਅਰੁਣ ਕੁਮਾਰ ਛਾਬੜਾ ਪੁੱਤਰ ਪ੍ਰਦੀਪ ਕੁਮਾਰ, ਸਰਾਭਾ ਨਗਰ ਮਲੋਟ, ਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਲੋਟ, ਸੁਨੀਲ ਸ਼ਕਤੀ, ਜੈਲਦਾਰ ਸਾਹਿਬ, ਰੂਬਲ ਕੁਮਾਰ ਅਤੇ ਰਹੇਸ਼ੀ ਕੁਮਾਰ ਵਿਰੁਧ ਆਈ ਟੀ ਐਕਟ ਤਹਿਤ ਮੁਕਦਮੇਂ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਲੰਬੀ ਪੁਲਿਸ ਵੱਲੋਂ ਗੁਰਦਿੱਤਾ ਸਿੰਘ ਵਾਸੀ ਲੰਬੀ, ਆਲਮਦੀਪ ਸਿੰਘ ਸਹੋਤਾ ਵਾਸੀ ਕਿੱਲਿਆਵਲੀ, ਬਲਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅਰਨੀਵਾਲਾ ਵਜੀਰਾ, ਜਗਤਾਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸਿੱਖਵਾਲਾ, ਰੋਮੀ ਬਰਾੜ, ਕਮਲ ਵਾਸੀ ਕਿੱਲਿਆਵਾਲੀ, ਰੋਮੀ ਵਾਸੀ ਲੰਬੀ, ਭੀਮ ਸੈਣ ਵਾਸੀ ਭਾਗੂ ਅਤੇ ਦੀਪ ਬਾਠ ਵਾਸੀ ਲੰਬੀ ਵਿਰੁੱਧ ਆਈ ਟੀ ਐਕਟ ਤਹਿਤ ਮੁਕਦਮੇਂ ਦਰਜ ਕੀਤੇ ਗਏ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ