Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

April 27, 2026 06:47 PM
Rozana Sehaj times
ਦੇਵੀਗੜ੍ਹ : ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਦੀ ਅਗਵਾਈ ਵਿੱਚ ਸਮੂਹਿਕ ਸਿਹਤ ਕੇਂਦਰ ਦੁਧਨ ਸਾਧਾਂ ਵਿਖੇ ਆਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਡਾ ਨਿਧੀ ਸ਼ਰਮਾ ਐਸ ਐਮ ਓ ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀਆ ਹਨ। ਆਸ਼ਾ ਵਰਕਰ ਘਰ-ਘਰ ਜਾ ਕੇ ਗਰਭਵਤੀ ਮਾਵਾਂ ਅਤੇ ਬਚਿਆਂ ਨੂੰ ਸੇਵਾਵਾਂ ਦੇਣ ਦੇ ਨਾਲ-ਨਾਲ ਐਮਰਜੈਂਸੀ ਹਾਲਾਤਾਂ ਵਿੱਚ ਵੀ ਸਰਗਰਮ ਭੂਮਿਕਾ ਅਦਾ ਕਰਦੀਆਂ ਹਨ। ਕੋਰੋਨਾ ਮਹਾਂਮਾਰੀ ਸਮੇਂ ਆਸ਼ਾ ਵਰਕਰਾਂ ਦਾ ਰੋਲ ਸ਼ਲਾਘਾਯੋਗ ਰਿਹਾ ਹੈ। ਉਨਾਂ ""ਆਸ਼ਾ ਦਿਵਸ"" ਦੀਆ ਸਾਰੀਆ ਆਸ਼ਾ ਵਰਕਰਾਂ ਨੂੰ ਵਧਾਈ ਦਿੰਦਿਆ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਗੁਰਵਿੰਦਰ ਸਿੰਘ ਬਲਾਕ ਪਸਾਰ ਸਿਖਿਆਕਾਰ ਨੇ ਬੋਲਦਿਆਂ ਕਿਹਾ ਕਿ ਮਾਵਾਂ ਅਤੇ ਬਚਿਆ ਦੀ ਸਿਹਤ ਸੰਭਾਲ, ਸੰਪੂਰਨ ਟੀਕਾਕਰਨ, ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣਾ, ਸਮਾਜ ਨੂੰ ਸਿਹਤਮੰਦ ਅਤੇ ਸੁਰੱਖਿਅਤ ਬਣਾਉਣ ਲਈ ਕੰਮ ਕਰਨ ਵਿਚ ਆਸ਼ਾ ਵਰਕਰ ਮੋਹਰੀ ਰੋਲ ਨਿਭਾ ਰਹੀਆ ਹਨ। ਇਸ ਦਿਵਸ ਤੇ ਸਾਲ 2025-26 ਦੌਰਾਨ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰਾਂ ਨੀਲਮ ਰਾਣੀ,ਰਜਨੀ ਦੇਵੀ, ਗੀਤਾ ਰਾਣੀ, ਸੋਨੀਆ ਸਿੰਘ, ਕਰਮਜੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਪਰਵਿੰਦਰ ਕੌਰ ਅਤੇ ਸੀਮਾ ਰਾਣੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੁਸ਼ਪਾ ਦੇਵੀ ਐਲ ਐਚ ਵੀ, ਸਿਮਰਜੀਤ ਕੋਰ ਅਤੇ ਸਟਾਫ ਮੈਂਬਰ ਹਾਜਰ ਸਨ।

Have something to say? Post your comment

 

More in Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ