Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

April 27, 2026 08:37 PM
Rozana Sehaj times

ਖਰੜ :  ਵਿਧਾਨ ਸਭਾ ਹਲਕਾ ਖਰੜ ਦੇ ਖਰੜ ਸ਼ਹਿਰ ਵਿਚ  ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਆਮ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਇਨ੍ਹਾਂ ਸਾਥੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ ਅਤੇ ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਿਕ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆ।  ਉਨ੍ਹਾਂ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ  ਪਿਆਰਾ ਸਿੰਘ ਜੋ ਆਪਣੇ ਸਾਥੀਆਂ ਨਾਲ ਫਕੀਰ ਸਿੰਘ, ਰਾਣਾ ਜੀ, ਰਿੰਮੀ, ਕੰਵਲਜੀਤ ਕੋਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਹਰਮਿੰਦਰਸਿੰਘ, ਭੁਪਿੰਦਰ ਕੌਰ, ਕੁਲਵਿੰਦਰ ਸਿੰਘ, ਸੁਪਿੰਦਰ ਕੌਰ, ਮਨਜਿੰਦਰ ਕੌਰ, ਵਿੱਕੀ ਵਿਰਕੀ, ਦਾਰੋਗਾ ਪ੍ਰਸ਼ਾਦਿ, ਰਵਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਉਨ੍ਹਾਂ ਦਾ ਖੇਤਰੀ ਪਾਰਟੀ ਵਿਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਨੇ ਕਿਹਾ ਕਿ ਉਹ ਯੂਗਾਂਡਾਂ ਤੋਂ ਇਹ ਆਸ ਰੱਖ ਕੇ ਆਇਆ ਸੀ ਕਿ ਉਨ੍ਹਾਂ ਕੰਵਰ ਸੰਧੂ ਅਤੇ ਅਨਮੋਲ ਗਗਨ ਮਾਨ ਨੂੰ ਜਿਤਾਕੇ ਵਿਧਾਇਕ ਬਣਾਇਆ ਸੀ ਅਤੇ 10 ਸਾਲਾਂ ਵਿਚ ਇਨ੍ਹਾਂ ਨੇ ਖਰੜ ਸ਼ਹਿਰ ਨੂੰ ਨਰਕ ਬਣਾ ਦਿੱਤਾ। ਇਸ ਮੌਕੇ ਅਮਨ ਸ਼ਰਮਾ, ਹਰਸਿਮਰਨ ਸਿੰਘ ਬਿੰਨੀ, ਬਲਕਾਰ ਸਿੰਘ ਬੱਬੂ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਸਮਰੱਥਕ ਹਾਜ਼ਰ ਸਨ।

 
 

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ