Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

April 27, 2026 08:39 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਰਕਾਰੀ ਹਾਈ ਸਕੂਲ, ਮਟੌਰ (ਸੈਕਟਰ-70) ਵਿਖੇ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਡੀ.ਆਈ.ਜੀ. (ਵਿਜੀਲੈਂਸ) ਸ. ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਮੁੱਖ ਅਧਿਆਪਕਾ ਸ੍ਰੀਮਤੀ ਨਰਪਿੰਦਰ ਕੌਰ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਮੁੱਖ ਮਹਿਮਾਨ ਸ. ਹਰਪ੍ਰੀਤ ਸਿੰਘ ਦੇ ਨਾਲ-ਨਾਲ ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਸ੍ਰੀਮਤੀ ਗਗਨਦੀਪ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉੱਘੇ ਸਮਾਜ ਸੇਵੀ ਸ. ਹਰਪਾਲ ਸਿੰਘ ਮਟੌਰ ਵੱਲੋਂ ਵੀ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਖ਼ਾਸ ਤੌਰ ‘ਤੇ 24 ਵਿਦਿਆਰਥੀਆਂ, ਜਿਨ੍ਹਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਨੂੰ ਇਨਾਮਾਂ ਨਾਲ ਨਿਵਾਜਿਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਵਿੱਚੋਂ ਸ੍ਰੀਮਤੀ ਕਿਰਨ ਬਾਲਾ, ਸ੍ਰੀਮਤੀ ਰੇਨੂੰ ਬਾਲਾ, ਸ੍ਰੀਮਤੀ ਬੰਧਨ ਸ਼ਰਮਾ ਅਤੇ ਸ੍ਰੀਮਤੀ ਰਜਨੀਸ਼ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਰਹੇ। ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ