Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

April 27, 2026 09:22 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟਰਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਅੱਜ ਤੱਕ 10349917.17 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ 10015024.35 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ, ਵਿਭਾਗ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਬਾਰਦਾਨਾ, ਪੀਣ ਵਾਲੇ ਸਾਫ਼ ਪਾਣੀ ਦੇ ਨਾਲ-ਨਾਲ ਸਾਫ਼ ਸਫਾਈ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਸਦਕਾ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਆਈ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ ਜਿਸ ਨਾਲ ਕਿਸਾਨ, ਆੜ੍ਹਤੀਏ ਜਾਂ ਮਜ਼ਦੂਰਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਗਈ ਹੈ। ਕਿਸਾਨਾਂ ਨੂੰ ਕੀਤੇ ਗਏ ਭੁਗਤਾਨ ਸਬੰਧੀ, 48 ਘੰਟਿਆਂ ਦੇ ਅੰਦਰ-ਅੰਦਰ ਖਰੀਦੀ ਗਈ ਕਣਕ ਲਈ 21422.09 ਕਰੋੜ ਰੁਪਏ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ