Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਲਈ ਆਮ ਆਦਮੀ ਕਲੀਨਿਕ ਘੜੂੰਆਂ ਤੇ ਮਜਾਤ ਵਿੱਚ ਰੋਜ਼ਾਨਾ ਕੈਂਪ, ਆਧਾਰ ਤੇ ਵੋਟਰ ਕਾਰਡ ਲਾਜ਼ਮੀ

April 28, 2026 06:19 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਹ ਕੈਂਪ ਆਮ ਆਦਮੀ ਕਲੀਨਿਕ ਘੜੂੰਆਂ ਅਤੇ ਮਜਾਤ ਵਿੱਚ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇਹ ਕੈਂਪ ਰੋਜ਼ਾਨਾ ਅਧਾਰ ’ਤੇ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਇਨ੍ਹਾਂ ਕੈਂਪਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਦੇ ਕਾਰਡ ਥਾਂ ’ਤੇ ਹੀ ਤਿਆਰ ਕੀਤੇ ਜਾਣਗੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਿਆਉਣਾ ਲਾਜ਼ਮੀ ਹੈ, ਇਸ ਲਈ ਲੋਕ ਆਪਣੇ ਦਸਤਾਵੇਜ਼ ਨਾਲ ਹੀ ਕੈਂਪ ਵਿੱਚ ਪਹੁੰਚਣ।

ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਅਪੀਲ ਕੀਤੀ ਕਿ ਇਲਾਕੇ ਦੇ ਰਹਿਣ ਵਾਲੇ ਸਾਰੇ ਯੋਗ ਵਿਅਕਤੀ ਆਪਣੇ ਲਾਜ਼ਮੀ ਦਸਤਾਵੇਜ਼ ਨਾਲ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕਰਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਰੂਰ ਬਣਵਾਉਣ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਹਰ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ