Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

April 28, 2026 08:45 PM
Rozana Sehaj times
ਢਿੱਲਵਾਂ :  ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੇ ਹੁਕਮਾਂ ਅਨੁਸਾਰ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਫੀਵਰ ਸਰਵੇ ਕੀਤਾ ਗਿਆ ,ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਫੀਵਰ ਸਰਵੇ ਦਾ ਮੁੱਖ ਉਦੇਸ਼ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨਾ, ਉਪਰੰਤ ਸਮੇਂ ਸਿਰ ਯੋਗ ਇਲਾਜ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਸਮੇਂ ਸਿਰ ਬਿਮਾਰੀਆਂ ਦੀ ਰੋਕਥਾਮ ਕਰ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਮ.ਪ.ਹ.ਵ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੱਲਡ ਸਲਾਈਡਾਂ ਵੀ ਬਣਾਈਆਂ ਗਈਆਂ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ  ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਦੇ ਲੱਛਣਾਂ ‘ਤੇ ਰੋਕਥਾਮ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਦੂਜੇ ਪਾਸੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਭੱਠੇਆਂ ‘ਤੇ ਸਰਵੇਖਣ ਕਰ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਸੁਚੇਤ ਕੀਤਾ ਗਿਆ। 

Have something to say? Post your comment

 

More in Majha

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ