Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

April 28, 2026 08:54 PM
Rozana Sehaj times
ਅੰਮ੍ਰਿਤਸਰ : ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਜੀ. ਟੀ. ਰੋਡ ਵੱਲੋਂ “21 ਵੀਂ ਸਦੀ ਲਈ ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਈ ਗਈ ਉਕਤ ਵਰਕਸ਼ਾਪ ’ਚ ਸਾਇੰਸ ਅਧਿਆਪਕਾ ਡਾ. ਗਗਨਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪੋ੍ਰਗਰਾਮ ਦੀ ਸ਼ਰੂਆਤ ’ਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਨਾਲ ਮਿਲ ਕੇ ਆਏ ਹੋਏ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਸਵਾਗਤ ਕੀਤਾ।ਇਸ ਭਾਸ਼ਣ ਦੌਰਾਨ ਡਾ. ਗਗਨਦੀਪ ਕੌਰ ਨੇ ਕਈ ਨਵੀਨਤਾਕਾਰੀ ਸਿੱਖਿਆ ਪਹਿਲੂਆਂ ’ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੰਤਵ ਵਿਦਿਆਰਥੀਆਂ ਨੂੰ ਨਵੀਨ ਸਿੱਖਿਆ ਸ਼ਾਸਤਰਾਂ ਤੋਂ ਵਾਕਿਫ ਕਰਵਾਉਂਦੇ ਹੋਏ, ਉਨ੍ਹਾਂ ਦਾ ਮਾਨਸਿਕ ਪੱਧਰ ਉੱਚਾ ਚੁੱਕਣਾ ਹੈ।ਉਨ੍ਹਾਂ ਕਿਹਾ ਕਿ ਵਰਤਮਾਨ ਯੁੱਗ ’ਚ ਅਜਿਹੇ ਨਵੀਨ ਸਿੱਖਿਆ ਸ਼ਾਸਤਰਾਂ ਦਾ ਏਕੀਕ੍ਰਿਤ ਕਰਨ ਨਾਲ ਵਿਦਿਆਰਥੀ ਵਰਗ ਦੀ ਸੋਚਣ ਸ਼ਕਤੀ ਦਾ ਵਾਧਾ ਤੇ ਵਿਕਾਸ ਹੁੰਦਾ ਹੈ। ਇਸ ਵਰਕਸ਼ਾਪ ਦਾ ਆਯੋਜਨ ਅਸਿਸਟੈਂਟ ਪ੍ਰੋਫੈਸਰ ਡਾ. ਪਾWਲ ਅਗਰਵਾਲ ਅਤੇ ਡਾ. ਪੂਜਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ’ਚ ਡਾ. ਨਿਰਮਲਜੀਤ ਕੌਰ ਨੇ ਡਾ. ਗਗਨਦੀਪ ਕੌਰ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ।ਇਸ ਪ੍ਰੋਗਰਾਮ ਦੌਰਾਨ ਸਮੂੰਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼