Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

April 28, 2026 09:57 PM
Rozana Sehaj times

ਪਟਿਆਲਾ  : ਅੱਜ ਸ਼ਾਮ ਲਾਲ ਖਤਰੀ ਤੋਪ ਖਾਨਾ ਵਿਖੇ  ਜਿਨਗਰ  ਸਮਾਜ ਦੇ ਪਤਵੰਤੇ ਸੱਜਣਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਯੁਕਤ ਕੀੜੇ ਗਏ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਜੀ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਦੋਰਾਂਨ ਹਰਪਾਲ ਜੁਨੇਜਾ ਜੀ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕੇ ਸ੍ਰ .ਭਗਵੰਤ ਸਿੰਘ ਮਾਨ ਮੁਖ ਮੰਤਰੀ ਪੰਜਾਬ ਨੇ ਜਿੰਨੀਆਂ ਵੀ ਸਹੂਲਤਾਂ ਪੰਜਾਬੀਆਂ ਨੂੰ ਦਿਤੀਆਂ ਉਸ ਤੋਂ ਹਰ ਵਰਗ ਬਹੁਤ ਖੁਸ ਹੈ | ਇਸ ਮੌਕੇ ਸ਼ਾਮ ਲਾਲ ਖਤਰੀ ਨੇ ਕਿਹਾ ਕੇ 2027 ਦੀਆਂ ਚੌਣਾਂ ਵਿਚ ਜਿਨਗਰ ਸਮਾਜ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜ ਕੇ ਦੁਬਾਰਾ ਸ੍ਰ . ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਸਰਕਾਰ ਬਣਾਵੇਗਾ | ਇਸ ਮੌਕੇ ਰਮੇਸ਼ ਕੁਮਾਰ  ਰਾਜ ਕੁਮਾਰ , ਗੋਪਾਲ ਜੀ , ਗਿਰਧਾਰੀ ਲਾਲ ,ਸੇਠੀ ਡਾਬੀ , ਅਮਿਤ ਜੀ ਹਾਜਰ ਸਨ |

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ