Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

April 28, 2026 10:09 PM
Rozana Sehaj times

ਮੋਰਿੰਡਾ : ਮਾਨ ਸਰਕਾਰ ਵੱਲੋਂ ਪੰਜਾਬ ਨੂੰ ਵਿੱਦਿਆ ਖੇਤਰ ਵਿੱਚ ਅੱਗੇ ਲਿਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਓਥੇ ਹੀ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਸਾਰ ਅਧਿਆਪਕਾ ਦੀਆਂ ਵੱਡੇ ਪੱਧਰ ਤੇ ਲੱਗੀਆਂ ਜਨਗਣਨਾ ਤੇ ਬੀਐਲਓ ਡਿਊਟੀਆਂ ਕਾਰਨ ਸਕੂਲਾਂ ਵਿੱਚ ਪੜ੍ਹਾਈ ਠੱਪ ਹੋ ਕੇ ਰਹਿ ਗਈ ਹੈ ਤੇ ਇਹ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ ਤੇ ਵੀ ਪ੍ਰਸ਼ਨ ਚਿੰਨ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਮੋਰਿੰਡਾ ਦੇ ਅਧਿਆਪਕ ਆਗੂਆਂ ਸੁਸ਼ੀਲ ਕੁਮਾਰ,ਦਵਿੰਦਰ ਸਿੰਘ ਸਮਾਣਾ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਕਰਮਜੀਤ ਸਿੰਘ ਨੇ ਦੱਸਿਆ ਕੇ ਪੰਜਾਬ ਸਰਕਾਰ ਵੱਲੋਂ ਅਧਿਆਪਕਾ ਨੂੰ ਗੈਰ ਵਿੱਦਿਅਕ ਡਿਊਟੀਆਂ ਤੇ ਲਗਾ ਕੇ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਓਥੇ ਹੀ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਪਹਿਲਾਂ ਹੀ ਕਮੀ ਹੈ ਇਸ ਪ੍ਰਕਾਰ ਜੇਕਰ ਉਹਨਾਂ ਨੂੰ ਹੋਰ ਨਾ ਕੰਮਾਂ ਤੇ ਲਗਾਇਆ ਜਾਂਦਾ ਤਾਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ ਇਸ ਤੋਂ ਇਲਾਵਾ ਡੀਏ ,ਪੁਰਾਣੀ ਪੈਨਸ਼ਨ ਤੇ ਪੇਂਡੂ ਭੱਤਾ ਲਾਗੂ ਕਰਨ ਵਰਗੀਆਂ ਮੁਲਾਜ਼ਮ ਮੰਗਾਂ ਵਿੱਚ ਵੀ ਸਰਕਾਰ ਦੀ ਸੋਚ ਨਕਾਰਤਮਕ ਰਹੀ ਹੈ ।ਇਸਦੇ ਰੋਸ ਵਜੋਂ ਸਮੁੱਚਾ ਅਧਿਆਪਕ ਵਰਗ ਅਤੇ ਹੋਰ ਮੁਲਾਜ਼ਮ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਤਿਆਰ ਹਨ ।

Have something to say? Post your comment

 

More in Majha

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ