Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

April 29, 2026 03:40 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਕੌਮਾਂਤਰੀ ਪੱਧਰ ਦੀ ਸੰਸਥਾ ਲਾਇਨਜ ਕਲੱਬ ਰਾਇਲਜ ਸੁਨਾਮ ਦਾ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਜਾਰਜ਼ ਨੇ ਦੱਸਿਆ ਕਿ ਕਲੱਬ ਵੱਲੋਂ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਪ੍ਰਧਾਨਗੀ ਦਾ ਜ਼ਿੰਮਾ ਸੌਂਪਿਆ ਗਿਆ ਹੈ। ਕਲੱਬ ਵੱਲੋਂ ਸਮਾਜ ਸੇਵਾ ਦੇ ਸ਼ੁਰੂ ਕੀਤੇ ਪ੍ਰਾਜੈਕਟ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੇ। ਕਲੱਬ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਨੇ ਆਖਿਆ ਕਿ ਉਹ ਮੈਂਬਰਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਸਾਰਿਆਂ ਦੇ ਸਹਿਯੋਗ ਨਾਲ ਪੂਰੀ ਲਗਨ ਨਾਲ ਨਿਭਾਉਣਗੇ। ਇਸ ਮੌਕੇ ਮਨਿੰਦਰ ਸਿੰਘ ਲਖਮੀਰਵਾਲਾ, ਪਰਮਿੰਦਰ ਸਿੰਘ ਜਾਰਜ਼, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਲਿੱਲੀ, ਗੁਰਸ਼ਰਨ ਸਿੰਘ ਧਾਲੀਵਾਲ, ਪ੍ਰਵੀਨ ਜੈਨ, ਕਰੁਣ ਬਾਂਸਲ, ਕ੍ਰਿਸ਼ਨ ਢੋਟ, ਰਜਨੀਸ਼ ਗਰਗ ਸੰਜੂ, ਸੰਜੀਵ ਮੈਨਨ, ਮੁਨੀਸ਼ ਕੁਮਾਰ ਮੋਨੂੰ, ਮੁਨੀਸ਼ ਗੁਪਤਾ, ਜੋਸ਼ੀ ਮਾਸਟਰ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ