Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

April 29, 2026 10:13 PM
Rozana Sehaj times
ਨਵਾਂਸ਼ਹਿਰ : ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ ਇਸ ਟ੍ਰੇਨਿੰਗ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਦੇ ਵਲੋਂ ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਨਵਾਂਸ਼ਹਿਰ ਵਿਖੇ ਜ਼ਮੀਨੀ ਪੱਧਰ 'ਤੇ ਸੰਗਠਨ ਦੀ ਮਜ਼ਬੂਤੀ ਲਈ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ 
 

Have something to say? Post your comment

 

More in Doaba

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ