Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

April 29, 2026 10:15 PM
Rozana Sehaj times
ਨਵਾਂਸ਼ਹਿਰ :  ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ ਮਿਤੀ 29.04.2026 ਨੂੰ ਡਿਪਟੀ ਮੈਨੇਜਰ, ਲੀਡ ਬੈਕਂ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ ਮਿਤੀ 09.05.2026 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਜੀਆਂ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 09.05.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਇਸ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ.ਭ.ਸ ਨਗਰ ਅਤੇ ਬੈਂਕ ਅਧਿਕਾਰੀਆ ਨੂੰ ਕਿਹਾ ਗਿਆ ਕਿ ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ-ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨ ਬਾਰੇ ਕਿਹਾ ਗਿਆ ।
 

Have something to say? Post your comment

 

More in Doaba

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ