Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

April 30, 2026 11:45 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾਕੇ ਸਰਵੇ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ ਕੁਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਕੌਹਰੀਆਂ ਡਾਕਟਰ ਬਲਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਹਰੀਆਂ ਬਲਾਕ ਦੇ ਮੁਲਾਜ਼ਮਾਂ ਨੇ ਸੁਨਾਮ ਵਿਖੇ ਐਂਟੀ ਮਲੇਰੀਆ, ਡੇਂਗੂ ਰੋਕੂ ਪ੍ਰੋਗਰਾਮ ਤਹਿਤ ਸ਼ਹਿਰ ਦੇ ਮੁਹੱਲਾ ਕੋਕੋ ਮਾਜਰੀ ਵਿਖੇ ਡੋਰ ਤੋਂ ਡੋਰ ਸਰਵੇ ਕੀਤਾ। ਉਨ੍ਹਾ ਦੱਸਿਆ ਕਿ ਸਿਹਤ  ਟੀਮਾਂ ਵੱਲੋ ਘਰਾਂ ਵਿੱਚ ਕੂਲਰ, ਫਰਿਜ਼, ਗਮਲੇ , ਪਾਣੀ ਵਾਲੀਆਂ ਟੈਂਕੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਮਲੇਰੀਆ ਡੇਂਗੂ ਦਾ ਲਾਰਵਾ ਨਾ ਪੈਦਾ ਨਾ ਹੋਵੇ ਬਾਰੇ ਜਾਗਰੂਕ ਕੀਤਾ ਗਿਆ , ਇਸ ਤੋਂ ਬਚਾਅ ਅਤੇ ਇਲਾਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ ਕੁਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਲੋਕ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ, ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ, ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ ਨੂੰ ਯਕੀਨੀ ਬਣਾਉਣ। ਇਸ ਮੌਕੇ  ਏਰੀਆ ਦੀ ਆਸ਼ਾ ਵਰਕਰ ਮਮਤਾ ਤੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀਆਂ ਸਖਲਾਈ ਲੈ ਰਹੀਆਂ ਲੜਕੀਆਂ ਸਿਮਰਨਜੀਤ ਕੌਰ ਅਤੇ ਬੰਸ਼ਿਕਾ ਹਾਜ਼ਰ ਸਨ।

Have something to say? Post your comment

 

More in Health

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ