Friday, October 03, 2025

Doaba

ਦਿ ਗਰੇਟ ਖਲੀ ਦੀ ਮਾਂ ਦਾ ਦਿਹਾਂਤ

June 21, 2021 10:21 AM
SehajTimes

ਲੁਧਿਆਣਾ : ਅੰਤਰਰਾਸ਼ਟਰੀ ਰੈਸਲਰ ਦਲੀਪ ਸਿੰਘ ਰਾਣਾ ‘ਦਿ ਗ੍ਰੇਟ ਖਲੀ’ ਦੀ ਮਾਂ ਟੰਡੀ ਦੇਵੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 79 ਸਾਲ ਦੀ ਸੀ। ਉਨ੍ਹਾਂ ਦਾ ਲੰਬੇ ਸਮੇਂ ਤੋਂ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਟੰਡੀ ਦੇਵੀ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੀ ਸੀ। ਐਤਵਾਰ ਦੇਰ ਰਾਤ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਨੈਨੀਧਾਰ ਪਹੁੰਚ ਜਾਵੇਗੀ। ਇੱਥੇ ਹੀ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ‘ਸਮੁੱਚੇ ਹਲਕਿਆਂ ਵਿਚ ਸੋਗ ਦੀ ਲਹਿਰ ਹੈ। ਇਥੇ ਦਸ ਦਈਏ ਕਿ ਅੰਤਰਰਾਸ਼ਟਰੀ ਰੈਸਲਰ ਦਲੀਪ ਸਿੰਘ ਰਾਣਾ ਜੋ ਕਿ ‘ਦਿ ਗ੍ਰੇਟ ਖਲੀ’ ਦੇ ਨਾਮ ਨਾਲ ਮਸ਼ਹੂਰ ਹੈ, ਉਹ ਪੰਜਾਬ ਪੁਲਿਸ ਵਿਚ ਵੀ ਉਚ ਅਫ਼ਸਰ ਵਜੋਂ ਨਿਯੁਕਤ ਹੈ।

Have something to say? Post your comment

 

More in Doaba

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ