Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

April 30, 2026 09:38 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ