Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

April 30, 2026 10:28 PM
Rozana Sehaj times
ਕੋਟਕਪੂਰਾ/ਫਰੀਦਕੋਟ :- ਸੈਂਟ ਮੇਰੀਜ ਕਾਨਵੈਂਟ ਸਕੂਲ ਫਰੀਦਕੋਟ ਵਿਖੇ ਦਸਵੀਂ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਫਾਦਰ ਬੇਨੀ ਥੋਮਸ ਨੇ ਕਿਹਾ ਕਿ ਇਸ ਵਾਰ ਸਕੂਲ ਦੇ 148 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ, ਜਿਸ ਵਿੱਚੋਂ 100 ਫੀਸਦੀ ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ 36 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਦਕਿ 48 ਬੱਚਿਆਂ ਨੇ 80 ਤੋਂ 90 ਫੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਨੰਦੀਸ਼ ਅਰੋੜਾ ਨੇ 98.6 ਫੀਸਦੀ ਨੰਬਰ ਲੈ ਕੇ ਸਕੂਲ ਵਿੱਚ ਪਹਿਲਾ ਸਥਾਨ, ਸਕੂਲ ਦੇ ਵਿਦਿਆਰਥੀ ਵੇਦਾਂਸ਼ ਗੁਪਤਾ ਅਤੇ ਵਾਰਿਸ ਸੇਠੀ ਨੇ 97.2 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ, ਸਕੂਲ ਦੇ ਵਿਦਿਆਰਥੀ ਯੁਵਰਾਜ ਸਿੰਘ ਬੋਪਾਰਾਏ ਨੇ 97 ਫੀਸਦੀ ਨੰਬਰ ਲੈ ਕੇ ਤੀਜਾ, ਇਸ ਦੇ ਨਾਲ ਹੀ ਹਰਸੀਰਤ ਕੌਰ ਨੇ 96.8 ਫੀਸਦੀ ਨੰਬਰ ਲੈ ਕੇ ਚੌਥਾ, ਆਰੀਅਨ ਸਿੰਘ ਬਰਾੜ ਨੇ 96.2 ਫੀਸਦੀ, ਕੁਨਾਲ ਨੇ 95.6 ਫੀਸਦੀ, ਅਹਸਾਸ਼ ਯਾਦਵ ਨੇ 95.4 ਫੀਸਦੀ, ਖੁਸ਼ਦੀਪ ਕੌਰ ਮਾਨ ਨੇ 95.2 ਫੀਸਦੀ ਨੰਬਰ ਲਏ। ਇਸ ਮੌਕੇ ਸਕੂਲ ਦੇ ਮੈਨੇਜਰ ਫਾਦਰ ਸਿਲਵੀਨੋਸ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਫਾਦਰ ਸਿਲਵੀਨੋਸ ਨੇ ਕਿਹਾ ਕਿ ਇਹ ਸਾਰੇ ਅਧਿਆਪਕਾਂ ਦੀ ਮਿਹਨਤ ਦਾ ਹੀ ਨਤੀਜਾ ਹੈ। ਇਸ ਮੌਕੇ ਤੇ ਸਕੂਲ ਦੇ ਬਰਸਰ ਫਾਦਰ ਸਾਜਨ ਨੇ ਇਹਨਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਅਤੇ ਮਾਤਾ-ਪਿਤਾ ਦਾ ਨਾਂਅ ਰੁਸ਼ਨਾਉਣ ਲਈ ਪ੍ਰੇਰਿਤ ਕੀਤਾ।
 
 

Have something to say? Post your comment

 

More in Malwa

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ