Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

May 01, 2026 06:34 PM
Rozana Sehaj times
ਕੋਟਕਪੂਰਾ  : ਗੌਤਮ ਬੁੱਧ ਐਜੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਫਰੀਦਕੋਟ ਵੱਲੋਂ ਬੁੱਧ ਪੂਰਨਿਮਾ ਦੇ ਪਾਵਨ ਪੁਰਬ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ| ਇਸ ਪਾਵਨ ਪੁਰਬ ਉੱਤੇ ਸੁਸਾਇਟੀ ਦੇ ਪ੍ਰਧਾਨ ਪਰਮਪਾਲ ਸਿੰਘ, ਵਾਈਸ ਪ੍ਰਧਾਨ ਆਸ਼ਾਰਾਮ, ਜਨਰਲ ਸੈਕਟਰੀ ਪ੍ਰਦੀਪ ਸਿੰਘ ਅਤੇ ਖਜ਼ਾਨਚੀ ਨੇਤਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦੇ ਬੁੱਧ ਪੂਰਨਿਮਾ ਦੇ ਪਾਵਨ ਪੁਰਬ ਨੂੰ ਜਿੱਥੇ ਪੂਰਾ ਵਿਸ਼ਵ ਬਹੁਤ ਹੀ ਧੂਮਧਾਮ ਨਾਲ ਮਨਾ ਰਿਹਾ ਹੈ, ਉਥੇ ਸੁਸਾਇਟੀ ਫਰੀਦਕੋਟ ਵੱਲੋਂ ਠੰਡੇ ਮਿੱਠੇ ਜਲ ਸ਼ਬੀਲ ਲਾ ਕੇ ਇਸ ਪਰਵ ਨੂੰ ਮਨਾਇਆ ਅਤੇ ਪੂਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੌਤਮ ਬੁੱਧ ਜੀ ਦੁਬਾਰਾ ਚਲਾਏ ਗਏ ਸਿਧਾਂਤ ਉੱਪਰ ਚੱਲ ਕੇ ਸ਼ਹਿਨਸ਼ੀਲਤਾ ਤੇ ਨਿਮਰਤਾ ਦੇ ਗੁਣ ਨੂੰ ਅਪਣਾਉਣ ਤਾਂ ਜੋ ਇਸ ਸੰਸਾਰ ਦੇ ਜਲ ਥਲ ਅਤੇ ਵਾਜੂ ਦੇ ਸਾਰੇ ਪ੍ਰਾਣੀ ਸੁਖੀ ਹੋਣ ਦਾ ਆਨੰਦ ਮਾਨਣ| ਇਸ ਤੋਂ ਇਲਾਵਾ ਉਹਨਾਂ ਨੇ ਸਮੂਹ ਸ਼ਾਕਿਆ ਪਰਿਵਾਰਾਂ ਨੂੰ ਅੰਧ ਵਿਸ਼ਵਾਸ਼ਾਂ ਨੂੰ ਤਿਆਗ ਕੇ ਸਾਇੰਸ ਅਤੇ ਟੈਕਨੋਲਜੀ ਉੱਪਰ ਵਿਸ਼ਵਾਸ ਕਰਨ ’ਤੇ ਅਪੀਲ ਕੀਤੀ ਅਤੇ ਐਜੂਕੇਸ਼ਨ ਨੂੰ ਬੜਾਵਾ ਦਿੰਦਿਆਂ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰੇਕ ਵਰਗ ਦੇ ਬੱਚਿਆਂ ਦੀ ਪੜ•ਾਈ ਬਹੁਤ ਜਰੂਰੀ ਹੈ| ਇਸ ਲਈ ਬੱਚਿਆਂ ਦੀ ਪੜ•ਾਈ ਉੱਪਰ ਜੋਰ ਦੇਣ ਦੀ ਅਪੀਲ ਕੀਤੀ| ਇਸ ਤੋਂ ਇਲਾਵਾ ਸੁਸਾਇਟੀ ਦੇ ਹੇਮ ਸਿੰਘ, ਛਤਰਪਾਲ ਸਿੰਘ, ਗਿਆਨ ਸਿੰਘ, ਹੁਕਮ ਸਿੰਘ, ਹਰਵੀਰ ਸਿੰਘ, ਕੁਲਦੀਪ ਸਿੰਘ, ਪ੍ਰੇਮ ਸਿੰਘ, ਪੁਸ਼ਪਿੰਦਰ ਸਿੰਘ, ਹਰਪਾਲ ਸਿੰਘ ਆਦਿ ਵੀ ਹਾਜ਼ਰ ਸਨ|
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ