Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

May 01, 2026 08:47 PM
Rozana Sehaj times

ਪਟਿਆਲਾ : ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ।
ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ  ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2026 ‘ਸੈਲਫ ਇਨੁਮੀਰੇਸ਼ਨ’ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਇਸੇ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਮੇਤ  ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਨਵਰੀਤ ਕੌਰ ਸੇਖੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਵੀ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘ਸੈਲਫ ਇਨੁਮੀਰੇਸ਼ਨ’ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਜਨਗਣਨਾ ‘ਸੈਲਫ ਇਨੁਮੀਰੇਸ਼ਨ’ ਇੱਕ ਬਹੁਤ ਹੀ ਅਸਾਨ ਢੰਗ ਹੈ ਜੋ ਹਰ ਕੋਈ ਘਰ ਬੈਠ ਕੇ ਹੀ ਇੰਟਰਨੈਟ ਰਾਹੀਂ https://se.census.gov.in/ ਸਾਈਟ ‘ਤੇ ਜਾ ਕੇ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਜਨਗਣਨਾ-2026 ‘ਸੈਲਫ ਇਨੁਮੀਰੇਸ਼ਨ’ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ। ਇਸ ਮੌਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਮਿਸ ਨਿਧੀ ਅਤੇ ਸੈਸੰਜ ਸੈੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫ਼ਸਰ ਦੀ ਟੀਮ ਹਾਜ਼ਰ ਰਹੀ।

 
 

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ