Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Doaba

2008 ਵਿਚ ਮਿੱਕੀ ਅਗਵਾ ਕਾਂਡ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

June 21, 2021 12:08 PM
SehajTimes

ਜਲੰਧਰ : ਗੋਪਾਲ ਨਗਰ ਇਲਾਕੇ ਨੇੜੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਸਵਿਫਟ ਕਾਰ ਵਿੱਚ ਆਏ ਤਿੰਨ ਨੌਜਵਾਨਾਂ ਨੇ 2008 ਵਿੱਚ ਜਲੰਧਰ ਵਿੱਚ ਹੋਏ ਮਿੱਕੀ ਅਪਹਰਣ ਕਾਂਡ ਦੇ ਮੁੱਖ ਮੁਲਜ਼ਮ ਅਤੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ l ਹੱਤਿਆ ਵੇਲੇ ਮਿਕੀ ਗੋਪਾਲ ਨਗਰ ਤੋਂ ਕ੍ਰਿਸ਼ਨ ਮੁਰਾਰੀ ਮੰਦਿਰ ਵੱਲ ਆਪਣੇ ਬੁਲਟ ਮੋਟਰਸਾਈਕਲ 'ਤੇ ਜਾ ਰਿਹਾ ਸੀ l ਘਟਨਾ ਦੇ ਬਾਅਦ ਸੁਖਮੀਤ ਨੂੰ ਜਲੰਧਰ ਦੇ ਸੱਤਿਅਮ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ l ਸੁਖਮੀਤ ਡਿਪਟੀ ਦੇ ਸਰੀਰ ਵਿਚ ਤਕਰੀਬਨ ਅੱਧਾ ਦਰਜਨ ਗੋਲੀਆਂ ਮਾਰੀਆਂ ਗਈਆਂ ਜੋ ਉਸ ਦੀ ਲੱਤ ਪੇਟ ਅਤੇ ਸਿਰ ਵਿੱਚ ਲੱਗੀਆਂ ਜਿਸ ਕਾਰਨ ਉਸਦੀ ਮੌਤ ਹੋਈ l ਦੱਸ ਦੇਈਏ ਕਿ ਜਲੰਧਰ ਵਿਚ 2008 ਵਿੱਚ ਮਿੱਕੀ ਅਪਹਰਣ ਕਾਂਡ ਦਾ ਇਕ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਅਗਵਾ ਕਰਤਾਵਾਂ ਵੱਲੋਂ ਇੱਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ਅਤੇ ਜਦ ਪੁਲੀਸ ਨੇ ਇਸ ਮਾਮਲੇ ਨੂੰ ਹੱਲ ਕੀਤਾ ਤਾਂ ਇਸ ਦਾ ਮੁੱਖ ਮੁਲਜ਼ਮ ਸੁਖਮੀਤ ਡਿਪਟੀ ਹੀ ਸੀ ਜੋ ਹੁਣ ਕੁਝ ਸਮਾਂ ਪਹਿਲਾਂ ਇਸ ਪੂਰੇ ਮਾਮਲੇ ਵਿੱਚ ਜੇਲ੍ਹ ਚ ਆਪਣੀ ਸਜ਼ਾ ਕੱਟ ਕੇ ਵਾਪਸ ਆਇਆ ਸੀ l ਉੱਧਰ ਇਸ ਪੂਰੇ ਮਾਮਲੇ ਵਿਚ ਪੁਲੀਸ ਨੇ ਹਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ lਅਤੇ ਜਲੰਧਰ ਦੇ ਡੀਸੀਪੀ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਏਗਾ l

Have something to say? Post your comment

 

More in Doaba

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ