Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

May 01, 2026 10:04 PM
Rozana Sehaj times
ਨਵਾਂਸ਼ਹਿਰ :   ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਿਤੀ 01.05.2026  ਨੂੰ ਪਿੰਡ ਚੰਦਿਆਨੀ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਵਿਜੇ ਪਾਲ ਰਾਣਾ, ਪਰਮਜੀਤ ਕੌਰ ਅਤੇ ਸ਼ਿਖਾ ਰਾਣੀ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ, ਪਿੰਡ ਚੰਦਿਆਣੀ ਵਿਖੇ ਆਮ ਲੋਕਾਂ ਨੂੰ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਹਰ ਉਮਰ ਦੇ ਆਮ ਲੋਕਾਂ ਵਿੱਚ ਮਜ਼ਦੂਰ ਦਿਵਸ ਅਤੇ ਸਮਾਜ ਵਿੱਚ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਵੱਲੋਆਮ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਥਾਰਟੀ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਲੋੜਵੰਦਾਂ ਨੂੰ ਅਨਿਆਂ ਦੇ ਖਿਲਾਫ਼ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਗਰੀਬ ਨਾਗਰਿਕ ਨਿਆਂ ਪ੍ਰਾਪਤੀ ਤੋਂ ਵਾਂਝਾ ਨਾ ਰਹਿ ਜਾਵੇ। ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ- 15100 ਜਾਰੀ ਕੀਤਾ ਗਿਆ ਹੈ । ਇਸ ਸੈਮੀਨਾਰ ਵਿੱਚ ਉਨ੍ਹਾਂ ਇਹ ਵੀ ਦੱਸਿਆ ਕਿ 09-05-2026 ਨੂੰ ਨਵੀ ਕੋਰਟ ਕੰਪਲੈਕਸ ਸ.ਭ.ਸ ਨਗਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਜਿਹਨ੍ਹਾ ਦੇ ਕੇਸ ਅਦਾਲਤਾਂ ਵਿੱਚ ਲੰਬਿਤ ਹਨ ਉਹਨ੍ਹਾ ਨੂੰ ਨੈਸ਼ਨਲ ਲੋਕ ਅਦਾਲਤ ਲਾਭ ਲੈਣਾ ਚਾਹੀਦਾ ਹੈ ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ