Monday, May 06, 2024

National

ਦਿੱਲੀ ਕਿਸਾਨ ਮੋਰਚੇ 'ਚ ਇਕ ਹੋਰ ਕਿਸਾਨ ਸ਼ਹੀਦ

June 21, 2021 12:13 PM
SehajTimes

ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਡਟੇ ਹੋਏ ਹਨ ਤੇ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਉਧਰ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਚੱਕ ਮੇਘਾ ਵੀਰਾਨ (ਪਿੱਪਲੀ ਚੱਕ) ਦੇ ਕਿਸਾਨ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸਰਗਰਮ ਆਗੂ ਜਰਨੈਲ ਸਿੰਘ ਦਾ ਬੀਤੀ ਰਾਤ ਦਿੱਲੀ ਵਿਖੇ ਧਰਨੇ ਤੇ ਦਿਹਾਂਤ ਹੋ ਗਿਆ। ਦੱਸਣਯੋਗ ਹੈ ਕਿ ਜਰਨੈਲ ਸਿੰਘ ਬੀਤੇ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰ ਤੇ ਡਟੇ ਹੋਏ ਸਨ ਤੇ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆਂ ਉਸ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਸਨ ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ