Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

May 01, 2026 10:41 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਪਰਜਾ ਮੰਡਲ ਲਹਿਰ ‘ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਏ ਸ੍ਰੀ ਚਮਨ ਲਾਲ, ਉੱਘੇ ਫੋਟੋਗ੍ਰਾਫਰ ਸ੍ਰੀ ਰਘੂ ਰਾਏ, ਭਾਰਤ-ਪਾਕਿ ਯੁੱਧ ਵਿੱਚ ਹਿੱਸਾ ਲੈਣ ਵਾਲੇ ਲੈਫਟੀਨੈਂਟ ਜਨਰਲ ਦੀਪਿੰਦਰ ਸਿੰਘ ਅਤੇ ਹਾਕੀ ਓਲੰਪੀਅਨ ਸ. ਗੁਰਬਖਸ਼ ਸਿੰਘ ਗਰੇਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਵਿੱਚ ਸ਼ਰਧਾਂਜਲੀ ਭੇਟ ਕਰਨ ਸਮੇਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ