Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

May 02, 2026 06:33 PM
Rozana Sehaj times

ਅੰਮ੍ਰਿਤਸਰ : ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜੂਦ ਸਨ। ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਿੰਘ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਪਾਵਨ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ। ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ