Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼

June 21, 2021 05:09 PM
SehajTimes
 
 
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ