Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

May 03, 2026 08:12 PM
Rozana Sehaj times

ਜ਼ੀਰਕਪੁਰ, 3 ਮਈ (ਪੰਜਾਬੀ ਸਹਿਜ ਟਾਈਮਜ਼) : ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਵਾਰਡ ਨੰਬਰ 11 ਤੋਂ 31ਵੀਂ ਬੱਸ ਅਤੇ ਵਾਰਡ ਨੰਬਰ 30 ਤੋਂ 32ਵੀਂ ਬੱਸ ਨੂੰ ਸ਼੍ਰੀ ਦਰਬਾਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਖਾਸ ਕਰਕੇ ਸੀਨੀਅਰ ਸਿਟੀਜ਼ਨਾਂ ਲਈ ਵੱਡਾ ਉਪਰਾਲਾ ਹੈ, ਜਿਸ ਨਾਲ ਉਹਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਇਹ ਸ਼ਰਧਾਲੂ ਤਿੰਨ ਦਿਨਾਂ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਦਾ ਦੌਰਾ ਕਰਨਗੇ।
ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਯੋਜਨਾ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ ਗਿਆ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ