Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

May 03, 2026 09:32 PM
Rozana Sehaj times
ਬਲਾਚੌਰ : ਸੂਰੀ ਹਸਪਤਾਲ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਡਾ ਭੁਪਿੰਦਰਜੀਤ ਸਿੰਘ ਸੂਰੀ ਨੇ ਦੱਸਿਆ ਹੈ ਕਿ ਸੂਰੀ ਹਸਪਤਾਲ ਦੇ ਵਿੱਚ ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਕੀਮਾਂ ਉਪਲਬਧ ਹਨ ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਬਹੁਤ ਸਾਰੇ ਲੋਕ ਇਹਨਾਂ ਸਕੀਮਾਂ ਦਾ ਲਾਭ ਲੈ ਰਹੇ ਹਨ। ਅਤੇ ਆਪਣਾ ਇਲਾਜ ਬਿਲਕੁਲ ਫਰੀ ਕਰਵਾ ਰਹੇ ਹਨ, ਉਹਨਾਂ ਕਿਹਾ ਕਿ ਉਹ ਆਪਣੇ ਪਿਤਾ ਮਰਹੂਮ ਉਜਾਗਰ ਸਿੰਘ ਸੂਰੀ ਦੇ ਦੱਸੇ ਹੋਏ ਮਾਰਗ ਤੇ ਚੱਲ ਰਹੇ ਹਨ, ਜਿਨ੍ਹਾਂ ਨੇ ਹਮੇਸ਼ਾ ਉਹਨਾਂ ਨੂੰ ਸਮਾਜ ਸੇਵੀ ਕੰਮਾਂ ਵੱਲ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ ਅਤੇ ਉਨਾਂ ਦੇ ਦੱਸੇ ਮਾਰਗ ਦੇ ਸਦਕਾ ਅੱਜ ਸੂਰੀ ਹਸਪਤਾਲ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਉਹਨਾਂ ਕਿਹਾ ਕਿ ਸੂਰੀ ਹਸਪਤਾਲ ਦੇ ਵੱਲੋਂ ਬਹੁਤ ਸਾਰੇ ਪਿੰਡਾਂ ਦੇ ਵਿੱਚ ਫਰੀ ਮੈਡੀਕਲ ਕੈਂਪ ਲਗਾਏ ਗਏ ਹਨ, ਉਹਨਾਂ ਕਿਹਾ ਕਿ ਮੈਡੀਕਲ ਕੈਂਪ ਸਮੇਂ ਦੇ ਅਨੁਸਾਰ ਹਮੇਸ਼ਾ ਲੱਗਦੇ ਰਹਿਣਗੇ, ਜ਼ਿਕਰਯੋਗ ਹੈ ਕਿ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਨੇ ਕਈ ਲੋੜਵੰਦ ਧੀਆਂ ਦੇ ਵਿਆਹ ਲਈ ਹਮੇਸ਼ਾ ਆਪਣਾ ਵੱਧ ਤੋਂ ਵੱਧ ਯੋਗਦਾਨ ਦਿੱਤਾ ਹੈ ਅਤੇ ਉਹਨਾਂ ਦੱਸਿਆ ਹੈ ਕਿ ਜਦੋਂ ਆਪਣੇ ਕਾਰ ਦੇ ਵਿੱਚ ਕੰਗਣਾ ਪੁੱਲ ਵੱਲ ਜਾ ਰਹੇ ਸੀ ਤਾਂ ਉਹਨਾਂ ਨੇ ਦੇਖਿਆ ਕਿ ਸਵਾਰੀਆਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ ਸੀ ਤਾਂ ਉਹਨਾਂ ਨੇ ਤੁਰੰਤ ਆਪਣੀ ਟੀਮ ਨੂੰ ਕੰਗਣਾ ਪੁੱਲ ਤੇ ਵੱਖ-ਵੱਖ ਜਗ੍ਹਾ ਤੇ ਸਵਾਰੀਆਂ ਦੇ ਬੈਠਣ ਲਈ ਪ੍ਰਬੰਧ ਕਰਨ ਦਾ ਹੁਕਮ ਕੀਤਾ ਜਿਸੇ ਤਹਿਤ ਉਹਨਾਂ ਨੇ ਦੱਸਿਆ ਕਿ ਕੰਗਣਾ ਪੁੱਲ ਤੇ ਸਵਾਰੀਆਂ ਦੇ ਬੈਠਣ ਲਈ ਉਹਨਾਂ ਦੇ ਵੱਲੋਂ ਕਈ ਬੈਂਚ ਲਗਾਏ ਗਏ ਹਨ ਉਹਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ ਜਦੋਂ ਉਹ ਕਿਸੇ ਲੋੜਵੰਦ ਦੀ ਮਦਦ ਕਰਦੇ ਹਨ,

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ