Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

May 03, 2026 09:46 PM
Rozana Sehaj times

ਮੋਰਿੰਡਾ : ਪਿੰਡ ਢੰਗਰਾਲੀ ਅਤੇ ਖੈਰਪੁਰ ਦੇ ਲੋਕ ਮੇਰੇ ਆਪਣੇ ਲੋਕ ਹਨ। ਮੇਰੇ ਹਲਕੇ ਦੇ ਲੋਕ ਹਨ ਉਹਨਾਂ ਦਾ ਦੁੱਖ ਮੇਰਾ ਦੁੱਖ ਹੈ। ਉਹਨਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਮੋਰਿੰਡਾ ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਲੱਗ ਰਹੇ ਕੰਕਰੀਟ ਮਿਕਸਰ ਪਲਾਂਟ ਨੂੰ ਤੁਰੰਤ ਬੰਦ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਪਿੰਡ ਢੰਗਰਾਲੀ ਵਿੱਚ ਕੰਕਰੀਟ ਮਿਕਸਰ ਪਲਾਂਟ ਬੰਦ ਕਰਾਉਣ ਦੇ ਲਈ ਲੱਗੇ ਧਰਨੇ ਵਿੱਚ ਬੈਠੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਨੇ ਕਿਹਾ ਕਿ ਮੇਰੇ ਕੋਲ ਕੰਕਰੀਟ ਮਿਕਸਚਰ ਪਲਾਂਟ ਦੇ ਨੁਮਾਇੰਦੇ ਵੀ ਆਏ ਸਨ ਤੇ ਮੈਂ ਉਹਨਾਂ ਨੂੰ ਦੱਸ ਦਿੱਤਾ ਸੀ ਕਿ ਮੈਂ ਕੱਲ ਢੰਗਰਾਲੀ ਪਿੰਡ ਇੱਕ ਸਮਾਗਮ ਦੇ ਵਿੱਚ ਜਾਣਾ ਹੈ। ਜੇਕਰ ਪਿੰਡ ਵਾਸੀ ਮੈਨੂੰ ਕਹਿਣਗੇ ਤਾਂ ਮੈਂ ਧਰਨੇ ਦੇ ਵਿੱਚ ਜਰੂਰ ਸ਼ਮੂਲੀਅਤ ਕਰਾਂਗਾ। ਉਹਨਾਂ ਨੇ ਅੱਜ ਧਰਨੇ ਵਿੱਚ ਸ਼ਮੂਲੀਅਤ ਕੀਤੀ ਇਸ ਵੇਲੇ ਪਿੰਡ ਵਾਸੀਆਂ ਨੇ ਚਰਨਜੀਤ ਸਿੰਘ ਚੰਨੀ ਹੋਰਾਂ ਵੱਲੋਂ ਦਿੱਤੇ ਭਰੋਸੇ ਉੱਤੇ ਉਹਨਾਂ ਦਾ ਧੰਨਵਾਦ ਕੀਤਾ। ਇਥੇ ਦੱਸਣ ਯੋਗ ਹੈ ਕਿ ਸਵੇਰੇ ਕਰੀਬ 7 ਵਜੇ ਤੋਂ ਬਾਰਸ ਦੇ ਚਲਦਿਆਂ ਇਹ ਸਮਝਿਆ ਜਾ ਰਿਹਾ ਸੀ ਕਿ ਅੱਜ ਧਰਨਾ ਨਹੀਂ ਲੱਗੇਗਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਹੀਂ ਪਹੁੰਚ ਸਕਣਗੇ ਪ੍ਰੰਤੂ ਦੋਵੇਂ ਪਿੰਡ ਵਾਸੀਆਂ ਵੱਲੋਂ ਬਾਰਸ ਦੇ ਚਲਦਿਆਂ ਵੀ ਇਸ ਧਰਨੇ ਨੂੰ ਜਾਰੀ ਰੱਖਿਆ ਗਿਆ ਜੋ ਕਿ ਸਲਾਂਘਾਯੋਗ ਹੈ 
ਨੋਟ- ਰੋਸ ਧਰਨੇ ਵਿੱਚ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼