Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

May 03, 2026 10:14 PM
Rozana Sehaj times

ਖਰੜ : ਖਰੜ ਤਹਿਸੀਲ ਦੇ  ਪਿੰਡ ਨੱਗਲਫੈਜ਼ਗੜ੍ਹ ਦੇ ਨਿਵਾਸੀ ਸੁਖਦੇਵ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ  ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਵਲੋ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਮੁੱਖ ਬੁਲਾਰਾ ਸੁਖਦੇਵ ਸਿੰਘ ਨੇ ਕਿਹਾ ਕਿ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹ ਜਿਲੇ ਵਿਚ ਸ੍ਰੋਮਣੀ ਅਕਾਲੀ ਦਲ ਦੀ ਡਿਊਟੀ ਸੌਪੀ ਗਈ ਹੈ ਉਸਨੂੰ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ  ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।  ਉਨ੍ਹਾਂ ਆਪਣੀ ਨਿਯੁਕਤੀ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਿਲ੍ਹਾ ਜਥੇਦਾਰ ਅਤੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਦਾ ਵਿਸੇਸ ਤੋਰ ਤੇ ਧੰਨਵਾਦ ਕੀਤਾ। ਇਸ ਮੌਕੇ ਸਰਬਜੀਤ ਸਿੰਘ ਮਾਣਾਂ, ਰਣਜੀਤ ਸਿੰਘ ਨੱਗਲਫੈਜਗੜ੍ਹ ਮੰਗਾ ਮਗਰ, ਚਰਨਜੀਤ ਸਿੰਘ, ਬਿੱਲਾ ਛੱਜੂਮਾਜਰਾ, ਜਗਤਾਰ ਸਿੰਘ ਕੁੰਭੜਾ, ਗੁਰਤੇਜ਼ ਸਿੰਘ ਹੈਪੀ ਛੱਜੂਮਾਜਰਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ