Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

May 04, 2026 07:02 PM
Rozana Sehaj times

ਅੰਮ੍ਰਿਤਸਰ : ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਤਰਨ ਤਾਰਨ ਵਿਖੇ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਪੁਰੇਵਾਲ ਨੇ ਕਿਹਾ ਕਿ ਉਹ ਸਰਕਾਰ ਦੀਆਂ ਸਮਾਜਿਕ ਭਲਾਈ ਨਾਲ ਸੰਬੰਧਿਤ ਯੋਜਨਾਵਾਂ ਨੂੰ ਜ਼ਮੀਨੀ  ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਪਿੱਛੜੇ ਅਤੇ ਲੋੜਵੰਦ ਵਰਗਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਪ੍ਰਥਮ ਤਰਜੀਹ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਸਮੇਂ ਸਿਰ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ