Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

May 04, 2026 08:24 PM
Rozana Sehaj times
ਸਮਾਣਾ :  ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਦਿੱਤੇ ਖੇਡ ਦੇ ਮੈਦਾਨ ਖੇਡਾਂ ਦੇ ਖੇਤਰ ਵਿੱਚ ਨਵੀਂ ਕਰਾਂਤੀ ਸਾਬਤ ਹੋਣਗੇ। ਵਿਧਾਇਕ ਨੇ ਆਪਣੇ ਹਲਕੇ ਦੇ ਦੋ ਪਿੰਡਾਂ ਕਲਿਆਣ ਅਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਜੌੜਾਮਾਜਰਾ ਨੇ ਦੱਸਿਆ ਕਿ ਅੱਜ ਪੰਜਾਬ ਵਿੱਚ 3100 ਖੇਡ ਸਟੇਡੀਅਮ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਉਦਘਾਟਨ ਕੀਤਾ ਹੈ। ਇਸੇ ਲੜੀ ਵਿੱਚ ਪਿੰਡ ਕਲਿਆਣ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਗਾਜੀਪੁਰ ਵਿਖੇ 42.62 ਲੱਖ ਰੁਪਏ ਦੀ ਲਾਗਤ ਨਾਲ ਇਹ ਮੁੱਖ ਮੰਤਰੀ ਖੇਡ ਦੇ ਮੈਦਾਨ ਤਿਆਰ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗੱਜੂ ਮਾਜਰਾ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਦੇਵ ਸਿੰਘ ਟਿਵਾਣਾ, ਬੀਡੀਪੀਓ ਸਮਾਣਾ ਗੁਰਪ੍ਰੀਤ ਸਿੰਘ ਤੇ ਪਟਿਆਲਾ ਹਰਮਿੰਦਰ ਸਿੰਘ, ਸਰਬਜੀਤ ਕੌਰ ਚੇਅਰ ਪਰਸਨ ਪੰਚਾਇਤ ਸੰਮਤੀ ਪਟਿਆਲਾ, ਮੁਨਿੰਦਰ ਸਿੰਘ ਡਕਾਲਾ, ਬਲਕਾਰ ਸਿੰਘ ਰਾਜਗੜ੍ਹ ਵਾਈਸ ਚੇਅਰਮੈਨ, ਮਨਜੀਤ ਕੌਰ ਮੈਂਬਰ ਜ਼ਿਲਾ ਪਰਿਸ਼ਦ, ਜਸਵੀਰ ਸਿੰਘ ਤਰੈ ਮੈਂਬਰ ਜ਼ਿਲ੍ਹਾ ਪਰਿਸ਼ਦ, ਹਰਦੀਪ ਸਿੰਘ ਚੀਮਾ ਚੇਅਰਮੈਨ ਪੰਚਾਇਤ ਸੰਮਤੀ ਸਮਾਣਾ, ਪੰਚਾਇਤ ਅਫਸਰ ਗੁਰਤੇਜ ਸਿੰਘ ਅਤੇ ਗੁਰਮੁਖ ਸਿੰਘ, ਬਲਜਿੰਦਰ ਸਿੰਘ ਪਹਾੜਪੁਰ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਸਰਪੰਚ ਕਲਿਆਣ, ਅਮਰ ਸਿੰਘ ਸਾਬਕਾ ਸਰਪੰਚ ਕਲਿਆਣ, ਧਰਮਿੰਦਰ ਸਿੰਘ ਆਸੇ ਮਾਜਰਾ ਮੈਂਬਰ ਬਲਾਕ ਸੰਮਤੀ, ਬਹਾਦਰ ਸਿੰਘ ਸਰਪੰਚ ਦੁਘਾਟ, ਬਲਵਿੰਦਰ ਸਿੰਘ ਪੰਚ ਦੂਘਾਟ, ਭੁਪਿੰਦਰ ਸਿੰਘ ਦੁਘਾਟ, ਹਰਕਿੰਦਰ ਸਿੰਘ ਸਰਪੰਚ ਡਕਾਲਾ, ਜਥੇਦਾਰ ਪਵਿੱਤਰ ਸਿੰਘ ਡਕਾਲਾ, ਸੰਦੀਪ ਸਿੰਘ ਸਰਪੰਚ ਝੰਡੀ, ਅੰਗਰੇਜ਼ ਸਿੰਘ ਰਾਮਗੜ੍ਹ, ਨਵਦੀਪ ਨਵੀ ਉੱਚਾ ਗਾਓ, ਗੁਰਦੀਪ ਸਿੰਘ ਪ੍ਰਧਾਨ ਯੂਥ ਕਲੱਬ ਕਲਿਆਣ, ਲਖਵਿੰਦਰ ਸਿੰਘ ,ਹਰਜੀਤ ਸਿੰਘ, ਕਰਮਜੀਤ ਸਿੰਘ, ਪਰਮਿੰਦਰ ਸਿੰਘ, ਲਾਲੀ ਸ਼ਰਮਾ ਸਾਰੇ ਕਲੱਬ ਮੈਂਬਰ, ਯੁੱਧਵੀਰ ਕੌਸਲ ਜੀ ਆਰ ਐਸ, ਅਨਿਰੁੱਧ ਵਰਮਾ ਟੀਏ, ਜਥੇਦਾਰ ਜਗਰੂਪ ਸਿੰਘ ਕਲਿਆਣ ਰਵਿੰਦਰ ਸ਼ਰਮਾ, ਡਾਕਟਰ ਗੁਰਜਿੰਦਰ ਸਿੰਘ, ਰਾਮ ਸਿੰਘ ਨੰਬਰਦਾਰ, ਰਾਹੁਲ ਸ਼ਰਮਾ, ਬਲਜਿੰਦਰ ਸਿੰਘ, ਮਨਦੀਪ ਕੁਮਾਰ, ਸੁਰਜੀਤ ਸਿੰਘ ਲਖਵਿੰਦਰ ਸਿੰਘ ਜਗਤਾਰ ਸਿੰਘ ਤਾਰੀ ਜਗਵਿੰਦਰ ਸਿੰਘ ਸਾਰੇ ਪੰਚ ਪਿੰਡ ਕਲਿਆਣ , ਪਰਮਜੀਤ ਕੌਰ ਪੰਚਾਇਤ ਸਕੱਤਰ ਕਲਿਆਣ , ਸੁਰਜੀਤ ਸਿੰਘ ਸ਼ੇਰ ਮਾਜਰਾ ਮੈਂਬਰ ਬਲਾਕ ਸੰਮਤੀ ਮਲਕੀਤ ਸਿੰਘ ਸਰਪੰਚ ਸ਼ੇਰ ਮਾਜਰਾ ਸੁਖਬੀਰ ਸਿੰਘ ਨੰਬਰਦਾਰ ਬਲੀਪੁਰ ਮਹੇਸ਼ ਕੁਮਾਰ ਸਰਪੰਚ ਪੁਰਬੀਆ ਕਲੋਨੀ ਸੁਖਚੈਨ ਸਿੰਘ ਸਰਪੰਚ ਧਬਲਾਣ, ਗੋਲਡੀ ਸਰਪੰਚ ਰਣਵੀਰ ਪੂਰਾ, ਜਗਦੀਪ ਸਿੰਘ ਬਿਸ਼ਨਪੁਰ ਛੰਨਾ, ਰਜਿੰਦਰ ਸਿੰਘ ਸਾਹਿਬਪੁਰਾ, ਸੁਖਦੇਵ ਸਰਪੰਚ ਨਵਾਂ ਰੱਖੜਾ, ਕਰਮ ਸਿੰਘ ਪੰਚ ਨਵਾਂ ਰੱਖੜਾ, ਕਰਮ ਸਿੰਘ ਸਰਪੰਚ ਭਾਨਰਾ, ਅਮਰਜੀਤ ਸਿੰਘ ਮਾੜੂ ਵੀਡੀਓ, ਦਸ਼ਮੇਸ਼ ਵੀਡੀਓ, ਹਰ ਲਾਲ ਸਿੰਘ ਪੰਚਾਇਤ ਸਕੱਤਰ , ਗੁਰਤੇਜ ਸਿੰਘ ਐਸਈਪੀਓ ਸਮਾਣਾ, ਗੁਰਪਿੰਦਰ ਸਿੰਘ ਪੰਚਾਇਤ ਸੈਕਟਰੀ , ਭੁਪਿੰਦਰ ਭਾਦਸੋ ਪੰਚਾਇਤ ਸੈਕਟਰੀ ਅਤੇ ਅਮਰੀਕ ਸਿੰਘ ਵੀਡੀਓ ਪਟਿਆਲਾ ਵੀ ਹਾਜ਼ਰ ਸਨ।

Have something to say? Post your comment

 

More in Malwa

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ