Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਸਰਕਾਰੀ ਸਿਹਤ ਸੰਸਥਾਵਾਂ "ਚ ਅੱਗ ਸੁਰੱਖਿਆ ਸਬੰਧੀ ਸਹੁੰ ਚੁੱਕੀ

May 04, 2026 08:35 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਫ਼ਾਇਰ ਸੇਫ਼ਟੀ ਹਫ਼ਤੇ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਸਮੇਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ, ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗ ਸੁਰੱਖਿਆ ਸੰਬੰਧੀ ਸਹੁੰ ਚੁੱਕੀ ਗਈ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਅੱਗ ਲੱਗਣ ਵਾਲੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਉਨ੍ਹਾਂ ਇਹ ਵੀ ਵਚਨ ਦਿੱਤਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਸੁਚੱਜੇ ਢੰਗ ਨਾਲ ਕਾਰਵਾਈ ਕਰਕੇ ਜਾਨ ਮਾਲ ਦੀ ਰੱਖਿਆ ਕੀਤੀ ਜਾਵੇਗੀ। ਡਾ. ਸੰਗੀਤਾ ਜੈਨ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਫਾਇਰ ਸੇਫਟੀ ਸਬੰਧੀ ਜਾਗਰੂਕਤਾ ਹਰ ਕਰਮਚਾਰੀ ਅਤੇ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਸਾਰੇ ਸਟਾਫ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਮ.ਓ. ਡਾ. ਪਰਮਿੰਦਰਜੀਤ ਸਿੰਘ, ਡਾ. ਮਹਿਤਾਬ ਬੱਲ, ਡਾ. ਪਰਮਿੰਦਰ ਸਿੰਘ, ਨਰਸਿੰਗ ਅਧਿਕਾਰੀ ਸੁਖਵਿੰਦਰ ਕੌਰ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ