Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

May 04, 2026 09:37 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ