Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

May 05, 2026 06:44 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ ਮਈ 2026 ਤੋਂ ਅਗਸਤ 2026 ਤੱਕ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਉਨ੍ਹਾਂ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਜਾਇਜ਼ ਮਾਇਨਿੰਗ ਸਬੰਧੀ ਕੇਸ ਦਰਜ ਕਰਵਾਉਂਦੇ ਸਮੇਂ ਗੱਡੀ ਦਾ ਨੰਬਰ, ਮਾਲਕ ਦਾ ਨਾਂ ਵੀ ਐਫ.ਆਈ.ਆਰ ਵਿਚ ਦਰਜ ਕੀਤਾ ਜਾਵੇ ਅਤੇ ਆਰ.ਟੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਬੀ, ਪੋਕਲੇਨ, ਟਰੈਕਟਰ ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿਚ ਲੈ ਲਏ ਜਾਣ। ਇਨ੍ਹਾਂ ਟੀਮਾਂ ਵਿੱਚੋਂ 3 ਸਬ ਡਵੀਜ਼ਨ ਖਰੜ, 3 ਸਬ ਡਵੀਜਨ ਡੇਰਾਬਸੀ, 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਰਗਰਮ ਰਹਿਣਗੀਆਂ। ਸਬ ਡਵੀਜ਼ਨ ਖਰੜ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ (ਟੀ ਪੁਆਇੰਟ ਮਾਜਰੀ) ਸ੍ਰੀ ਹਿਤੇਸ਼ ਕੌਸ਼ਲ, ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਮੋਹਾਲੀ, ਸ੍ਰੀ ਬਲਵਿੰਦਰ ਸਿੰਘ ਫਾਰੈਸਟ ਗਾਰਡ ਮੋਹਾਲੀ, ਏ.ਐਸ.ਆਈ. ਜਸਵਿੰਦਰ ਸਿੰਘ 468, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਮਨੋਜ਼ ਸੈਣੀ 1650, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਮਨਜੀਤ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ, ਸ੍ਰੀ ਪੰਕਜ ਜਿੰਦਲ ਜੇ.ਈ-ਕਮ-ਮਾਇੰਨਿੰਗ ਇੰਸਪੈਕਟਰ, ਮਾਇਨਿੰਗ ਵਿਭਾਗ, ਐਸ.ਆਰ.ਸੀ.ਟੀ. ਗੁਰਜੋਧ ਸਿੰਘ 1551, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸਿਮਰਨਜੀਤ ਸਿੰਘ 2438, ਐਸ ਏ ਐਸ ਨਗਰ ਸ਼ਾਮਿਲ ਹਨ। ਟੀਮ ਨੰ. 2 ਵਿੱਚ (ਟੀ ਪੁਆਇੰਟ ਸਿਸਵਾਂ ਮਾਜਰਾ) ਸ੍ਰੀ ਦੀਪਕ ਸ਼ਰਮਾ ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਸੰਦੀਪ ਗਰੋਵਰ, ਏ.ਈ, ਦਫਤਰ ਕਾਰਜਕਾਰੀ ਇੰਜਨੀਅਰ, ਸ੍ਰੀ ਸੁਰਿੰਦਰ ਕੁਮਾਰ, ਬਲਾਕ ਅਫਸਰ, ਵਣ ਮੰਡਲ, ਏ.ਐਸ.ਆਈ./ਐਲ.ਆਰ. ਰਾਜਿੰਦਰ ਸਿੰਘ 1118 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪਰਮਿੰਦਰ ਸਿੰਘ 2454 ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਕੁਲਦੀਪ ਸਿੰਘ, ਵਣ ਰੇਂਜ ਸਾਹਿਬਜਾਦਾ ਅਜੀਤ ਸਿੰਘ ਨਗਰ, ਵਣ ਮੰਡਲ ਅਫਸਰ, ਸ੍ਰੀ ਕੁਮਾਰ ਗੋਰਵ, ਜੇ.ਈ ਦਫਤਰ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ ਕਰਮ ਚੰਦ 661, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਅਰਮਾਨ 1999 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸੰਦੀਪ ਕੁਮਾਰ 2396 ਐਸ ਏ ਐਸ ਨਗਰ ਸ਼ਾਮਿਲ ਹਨ। ਟੀਮ ਨੰ. 3 ਵਿੱਚ (ਸੂੰਕ ਏਰੀਆ) ਸ੍ਰੀ ਸੁਭਮ ਗੋਇਲ, ਉਪ ਮੰਡਲ ਅਫਸਰ, ਦਫਤਰ ਉਪ ਮੰਡਲ ਐਸ.ਏ.ਐਸ.ਨਗਰ ਜਲ ਨਿਕਾਸ ਕਮ-ਮਾਇਨਿੰਗ ਅਫਸਰ ਅਤੇ ਜਿਓਲੋਜੀ ਮੰਡਲ, ਮੋਹਾਲੀ, ਸ੍ਰੀ ਤੇਜਪਾਲ ਸਿੰਘ , ਏ.ਈ ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸ੍ਰੀ ਜਗਮੀਤ ਬਰਾੜ, ਜੇ.ਈ. ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸੀ.ਟੀ. ਰਣਜੀਤ ਸਿੰਘ 1975 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਵਿੰਦਰ ਸਿੰਘ 2043 ਐਸ ਏ ਐਸ ਨਗਰ ਸ਼ਾਮਿਲ ਹਨ। ਸਬ ਡਵੀਜ਼ਨ ਡੇਰਾਬਸੀ (ਮੁਬਾਰਕਪੁਰ ਚੌਂਕੀ ਸੁੰਡਰਾਂ ਰੋਡ ਮੁਬਾਰਕਪੁਰ) ਲਈ ਬਣਾਈ ਗਈ ਟੀਮ ਨੰ. 4 ਜਿਸ ਵਿੱਚ ਵਿੱਚ ਸ੍ਰੀ ਰਮਨਜੋਤ ਸਿੰਘ, ਉਪ ਮੰਡਲ ਅਫਸਰ,ਦਫਤਰ ਉਪ ਮੰਡਲ ਐਸ.ਏ.ਐਸ. ਨਗਰ ਜਲ ਨਿਕਾਸ ਕਮ-ਮਾਇਨਿੰਗ ਅਤੇ ਜਿਓਲੋਜੀ ਮੰਡਲ, ਮੋਹਾਲੀ, ਸ੍ਰੀ ਕਰਮਜੀਤ ਸਿੰਘ ਉਪ ਮੰਡਲ ਇੰਜੀਨੀਅਰ ਜ਼ਸਸ ਉਪ ਮੰਡਲ ਡੇਰਾਬਸੀ, ਦਫਤਰ ਕਾਰਜਕਾਰੀ ਇੰਜੀਨੀਅਰ,ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 3, ਐਸ.ਏ.ਐਸ.ਨਗਰ, ਐਚ.ਸੀ (ਪੀ.ਆਰ.) ਬਲਵੀਰ ਸਿੰਘ 1630 ਸਾਹਿਬਜਾਦਾ ਅਜੀਤ ਸਿੰਘ ਨਗਰ, ਐਸ.ਆਰ.ਸੀ.ਟੀ. ਅਮਰਜੀਤ ਸਿੰਘ 1454, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ. ਐਲ.ਆਰ. ਗੁਰਨਾਮ ਸਿੰਘ 500, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਅਸ਼ੋਕ ਕੁਮਾਰ 594, ਐਸ ਏ ਐਸ ਨਗਰ, ਸ਼ਾਮਿਲ ਹਨ। ਟੀਮ ਨੰ: 5 ਥਾਣਾ ਲਾਲੜੂ (ਆਈ.ਟੀ.ਆਈ ਚੌਂਕ ਲਾਲੜੂ) ਇਸ ਟੀਮ ਵਿਚ ਸ੍ਰੀ ਅਪਿੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਦਫਤਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਕਾਰਜ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਜੈ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ. ਮਲਕੀਤ ਸਿੰਘ 264, ਐਸ ਏ ਐਸ ਨਗਰ ਸ਼ਾਮਿਲ ਹਨ। ਟੀਮ ਨੰ: 6 ਥਾਣਾ ਹੰਡੇਸਰਾਂ (ਬੱਸ ਸਟੈਂਡ ਹੰਡੇਸਰਾਂ) ਸ੍ਰੀ ਰੇਸ਼ਮ ਸਿੰਘ, ਵਣ ਗਾਰਡ ਦਫਤਰ ਵਣ ਮੰਡਲ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਤਪੇਸ਼ਵਰ ਕਾਲਰਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ, ਦਫਤਰ ਉਪ ਮੰਡਲ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਓਲੋਜੀ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ/ਐਲ.ਆਰ. ਓਮ ਪ੍ਰਕਾਸ਼ 731, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪ੍ਰਭਜੀਤ ਸਿੰਘ 1901, ਐਸ ਏ ਐਸ ਨਗਰ ਸ਼ਾਮਿਲ ਹਨ। ਟੀਮ ਨੰ. 7 ਸਬ ਡਵੀਜ਼ਨ ਮੋਹਾਲੀ (ਕਰਾਸਿੰਗ ਬਨੂੰੜ-ਤੇਪਲਾ ਰੋਡ, ਜ਼ੀਰਕਪੁਰ-ਪਟਿਆਲਾ ਰੋਡ) ਸ੍ਰੀ ਸ਼ਿਵ ਚਰਨ ਸੈਣੀ, ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਬਨੂੰੜ, ਸ੍ਰੀ ਅਮ੍ਰਿਤ ਪਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ਏ.ਐਸ.ਆਈ/ਐਲ.ਆਰ ਬਲਵਿੰਦਰ ਸਿੰਘ 351 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਦੀਪ ਸਿੰਘ 2179, ਐਸ ਏ ਐਸ ਨਗਰ, ਸ਼ਾਮਿਲ ਹਨ। 

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ