Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

May 05, 2026 07:02 PM
Rozana Sehaj times

ਲੁਧਿਆਣਾ : ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਨਸਿਮਰਨ ਸੰਧੂ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਦੀਵਾਨੀ ਮਸਤਾਨੀ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਲਈ ਵਾਪਸ ਆਏ ਹਨ। ਅਮਰੀਕਾ ਵਿੱਚ ਰਹਿੰਦੇ ਇਸ ਗਾਇਕ-ਗੀਤਕਾਰ ਨੇ ਆਪਣੇ ਲੇਟੈਸਟ ਟਰੈਕ ਵਿੱਚ ਪਿਆਰ ਦੇ ਗਹਿਰੇ ਅਹਿਸਾਸ ਅਤੇ ਸਮਰਪਣ ਨੂੰ ਸੁਰੀਲੇ ਢੰਗ ਨਾਲ ਪੇਸ਼ ਕੀਤਾ ਹੈ। ਇਹ ਗੀਤ ਉਸ ਮੌਕੇ ਨੂੰ ਦਰਸਾਉਂਦਾ ਹੈ ਜਦੋਂ ਪਿਆਰ ਸਿਰਫ਼ ਇਕ ਭਾਵਨਾ ਨਹੀਂ ਰਹਿੰਦਾ, ਸਗੋਂ ਜੀਵਨ ਦਾ ਕੇਂਦਰ ਬਣ ਜਾਂਦਾ ਹੈ। ਮਨਸਿਮਰਨ ਨੇ ਖੁਦ ਇਸਨੂੰ ਲਿਖਿਆ ਤੇ ਕੰਪੋਜ਼ ਕੀਤਾ ਹੈ, ਜਦਕਿ ਇਸਦਾ ਮਿਊਜ਼ਿਕ ਹਿਟੇਨ ਵੱਲੋਂ ਤਿਆਰ ਕੀਤਾ ਗਿਆ ਹੈ। ਸੁਰੀਲੀਆਂ ਧੁਨਾਂ ਅਤੇ ਕੱਵਾਲੀ ਤੋਂ ਪ੍ਰੇਰਿਤ ਅੰਦਾਜ਼ ਨਾਲ ਇਹ ਗੀਤ ਹੌਲੀ-ਹੌਲੀ ਇਕ ਰੂਹਾਨੀ ਤਜਰਬੇ ਵਿੱਚ ਬਦਲ ਜਾਂਦਾ ਹੈ।

ਗੀਤ ਬਾਰੇ ਮਨਸਿਮਰਨ ਸੰਧੂ ਨੇ ਦੱਸਿਆ ਕਿ, “ਦੀਵਾਨੀ ਮਸਤਾਨੀ ਇਕ ਅਸਲੀ ਅਹਿਸਾਸ ਤੋਂ ਜਨਮਿਆ ਹੈ। ਇਹ ਉਸ ਪਿਆਰ ਦੀ ਗੱਲ ਕਰਦਾ ਹੈ ਜਿਸ ‘ਤੇ ਕੋਈ ਕੰਟਰੋਲ ਨਹੀਂ ਹੁੰਦਾ ਅਤੇ ਜੋ ਪੂਰੀ ਤਰ੍ਹਾਂ ਆਪਣੇ ਅੰਦਰ ਸਮਾ ਲੈਂਦਾ ਹੈ।” ਗੌਰਤਲਬ ਹੈ ਕਿ ਮਨਸਿਮਰਨ ਪਹਿਲੀ ਵਾਰ ਰਿਆਲਿਟੀ ਸ਼ੋਅ ‘ਰਾਈਜ਼ਿੰਗ ਸਟਾਰ’ ਵਿੱਚ ਦਿਲਜੀਤ ਦੋਸਾਂਝ ਦੇ ਸਾਹਮਣੇ ਪ੍ਰਦਰਸ਼ਨ ਕਰਕੇ ਚਰਚਾ ਵਿੱਚ ਆਏ ਸਨ। ‘ਦੀਵਾਨੀ ਮਸਤਾਨੀ’ ਹੁਣ ਸਾਰੇ ਮੁੱਖ ਮਿਊਜ਼ਿਕ ਪਲੇਟਫਾਰਮਾਂ ‘ਤੇ ਉਪਲਬਧ ਹੈ।

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ