Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

May 05, 2026 08:04 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ ਮਿਤੀ 06-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸ਼੍ਰੀ ਰਾਮ ਫਾਈਨੈਂਨਸ ਲਿਮਟਿਡ, ਪੀ.ਐਨ.ਬੀ ਮੈਟ ਲਾਈਫ, ਸੇਵਾ ਕੇਂਦਰ ਅੰਮ੍ਰਿਤਸਰ ਵੱਲੋਂ ਕੰਪਿਊਟਰ ਆਪਰੇਟਰ, ਡਾਟਾ ਐਂਟਰੀ ਆਪਰੇਟਰ, ਸੇਲਸ ਅਤੇ ਮਾਰਕੀਟਿੰਗ ਐਸੋਸ਼ਿਏਟ ਅਤੇ ਡਿਸਟਰੀਬਿਊਸ਼ਨ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇਹਨਾਂ ਕੰਪਨੀਆਂ ਵੱਲੋਂ ਪ੍ਰਾਰਥੀਆਂ ਨੂੰ 12000 ਤੋਂ ਲੈ ਕੇ 25000 ਤੱਕ ਸੈਲਰੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Majha

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ