Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

May 05, 2026 08:16 PM
Rozana Sehaj times
ਕੋਟਕਪੂਰਾ :  ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਪ੍ਰਚੰਡ ਜਨਸਮਰਥਨ ਅਤੇ ਇਤਿਹਾਸਕ ਜਿੱਤ ’ਤੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਦੇਸ਼ ਵਾਸੀਆਂ ਅਤੇ ਬੰਗਾਲ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਸਫਲਤਾ ਨਹੀਂ, ਸਗੋਂ ਜਨਤਾ ਦੇ ਵਿਸ਼ਵਾਸ, ਵਿਕਾਸ ਦੀ ਸੋਚ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਜਨਤਾ ਨੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਦੇਸ਼ ਹੁਣ ਵਿਕਾਸ ਅਤੇ ਪਾਰਦਰਸ਼ਤਾ ਦੀ ਰਾਜਨੀਤੀ ਨੂੰ ਹੀ ਸਵੀਕਾਰ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਦੀ ਵਾਰੀ ਹੈ। ਜਿਸ ਤਰ੍ਹਾਂ ਬੰਗਾਲ ਵਿੱਚ ਜਨਤਾ ਨੇ ਬਦਲਾਅ ਨੂੰ ਚੁਣਿਆ, ਉਸੇ ਤਰ੍ਹਾਂ ਪੰਜਾਬ ਦੀ ਜਨਤਾ ਵੀ ਇੱਕ ਨਵੇਂ ਬਦਲਾਅ ਵੱਲ ਦੇਖ ਰਹੀ ਹੈ। ਭਾਜਪਾ ਹੀ ਉਹ ਪਾਰਟੀ ਹੈ, ਜੋ ਪ੍ਰਦੇਸ਼ ਨੂੰ ਵਿਕਾਸ, ਸੁਰੱਖਿਆ ਅਤੇ ਇਮਾਨਦਾਰ ਸ਼ਾਸਨ ਦੇ ਸਕਦੀ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਪੰਜਾਬ ਵਿੱਚ ਵੀ ਇੱਕ ਮਜ਼ਬੂਤ ਅਤੇ ਵਿਕਸਿਤ ਭਵਿੱਖ ਦੀ ਨੀਂਹ ਰੱਖੀ ਜਾ ਸਕੇ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ