Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

May 05, 2026 08:23 PM
Rozana Sehaj times
ਕੋਟਕਪੂਰਾ : ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੀਆਂ ਗਈਆਂ ਵੱਡੀਆਂ ਸੁਧਾਰਾਂ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣ ਰਹੀ ਹੈ। ਪਿੰਡਾਂ ਵਿੱਚ ਸੜਕਾਂ ਅਤੇ ਬਿਜਲੀ ਦੀ ਸੁਵਿਧਾ ਬਿਹਤਰ ਹੋਣ ਨਾਲ ਜੀਵਨ ਮਿਆਰ ਉੱਚਾ ਚੜਿਆ ਹੈ। ਨਵੀਆਂ ਹਸਪਤਾਲ ਸਹੂਲਤਾਂ ਅਤੇ ਮੁਫ਼ਤ ਇਲਾਜ ਯੋਜਨਾਵਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ 60 ਹਜਾਰ ਤੋਂ ਉੱਪਰ ਵੱਖ-ਵੱਖ ਵਿਭਾਗਾਂ ਵਿੱਚ ਬਿਨਾ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ ਨੌਕਰੀਆਂ ਦੇ ਕੇ ਮੀਲ ਪੱਥਰ ਸਥਾਪਿਤ ਕੀਤਾ ਹੈ, ਹਰ ਇੱਕ ਵਰਗ ਲਈ 600 ਯੂਨਿਟ ਬਿਜਲੀ ਦੇ ਮੁਫਤ ਹੋਣ ਕਾਰਨ ਲੋਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਨਵੀਂ ਸਿਹਤ ਕ੍ਰਾਂਤੀ ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਲੋਕ ਇਲਾਜ ਮੁਫਤ ਕਰਵਾ ਸਕਦੇ ਹਨ, ਦੀ ਵੀ ਪੰਜਾਬ ਵਾਸੀਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦੇ ਉਜਵਲ ਭਵਿੱਖ ਲਈ ਸਕੂਲਾਂ ਵਿੱਚ ਕੰਪਿਊਟਰ ਅਤੇ ਐਲ.ਈ.ਡੀ. ਪੈਨਲ ਪੰਜਾਬ ਸਰਕਾਰ ਵੱਲੋਂ ਲਾਏ ਜਾ ਰਹੇ ਹਨ। ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਹੁਣ ਤੱਕ ਵਿਕਾਸ ਕਾਰਜਾਂ ਵਿੱਚ ‘ਆਪ’ ਸਰਕਾਰ ਵੱਲੋਂ ਲਾਏ ਜਾ ਚੁੱਕੇ ਹਨ। ਅੰਤ ਵਿੱਚ ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਮੁੜ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣੇਗੀ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ