Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

May 05, 2026 08:43 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 430 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,639 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ