Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

May 05, 2026 09:30 PM
Rozana Sehaj times

ਮੋਰਿੰਡਾ : ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੋਸ਼ਲ ਔਰਗਨਾਈਜੇਸ਼ਨ ਪੰਜਾਬ ਦੇ ਚੇਅਰਮੈਨ ਕਮਲਜੀਤ ਸਿੰਘ ਅਰਨੋਲੀ, ਪ੍ਰਧਾਨ ਡਾਕਟਰ ਤੇਜਿੰਦਰ ਸਿੰਘ ਬੋਬੀ ਅਤੇ ਜਰਨਲ ਸਕੱਤਰ ਮਾਸਟਰ ਗੁਰਪ੍ਰੀਤ ਸਿੰਘ ਵੱਲੋਂ ਸਮਾਜ ਸੇਵੀ ਨੌਜਵਾਨ ਅਰਸ਼ਦੀਪ ਸਿੰਘ ਸਿੱਧੂ ਨੂੰ ਮੋਰਿੰਡਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਨਵ ਨਿਯੁਕਤ ਪ੍ਰਧਾਨ ਅਰਸ਼ਦੀਪ ਸਿੰਘ ਸਿੱਧੂ ਨੇ ਕਿਹਾ ਕਿ ਔਰਗਨਾਈਜੇਸਨ ਵੱਲੋਂ ਜਿਵੇਂ ਪਹਿਲਾਂ ਤੋਂ ਖੂਨਦਾਨ ਕੈਂਪ ,ਮੈਡੀਕਲ ਕੈਂਪ ਅਤੇ ਹੋਰ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ ਉੱਥੇ ਹੀ ਹੁਣ ਗਰਮੀ ਦੇ ਚੱਲਦਿਆ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ 200 ਤੋਂ ਵੱਧ ਆਲਣੇ ਅਤੇ ਅਤੇ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ ਕਿਉਂਕਿ ਅਸੀਂ ਗਰਮੀ ਤੋਂ ਬਚਣ ਲਈ ਏ ਸੀ ਅਤੇ ਹੋਰ ਅਨੇਕਾਂ ਸਾਧਨ ਵਰਤੋ ਕਰ ਲੈਂਦੇ ਹਾਂ ਪਰੰਤ ਪੰਛੀਆਂ ਲਈ ਇਹ ਸਭ ਕੁਝ ਅਸੰਭਵ ਹੈ ਇਸ ਲਈ ਮੋਰਿੰਡਾ ਬਲਾਕ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਪੰਛੀਆਂ ਲਈ ਆਲਣੇ ਅਤੇ ਪਾਣੀ ਲਈ ਬਰਤਨ ਲਗਾਏ ਜਾਣਗੇ ਉਹਨਾਂ ਇਸ ਨਿਯੁਕਤੀ ਲਈ ਆਰਗਨਾਈਜੇਸ਼ਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ!

Have something to say? Post your comment

More in Chandigarh

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ