Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

May 05, 2026 09:47 PM
Rozana Sehaj times
ਲੁਧਿਆਣਾ : ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਇਕਲੱਤੇ ਸਪੁੱਤਰ ਮਨਜੋਤ ਸਿੰਘ 35 ਸਾਲ ਦੀ ਬੇਵਕਤੀ ਮੌਤ ਉੱਤੇ ਗਾਇਕ ਆਤਮਾ ਬੁੱਢੇਵਾਲੀਆ, ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕੈੰਡ,ਗੀਤਕਾਰ ਜੀਤ ਚਣਕੋਈਆ,ਗਾਇਕ ਬਲਰਾਜ ਬਿਲਗਾ, ਗੀਤਕਾਰ ਜੀਤ ਕੱਦੋ ਵਾਲਾ, ਗਾਇਕ ਪ੍ਰਿਥੀ ਸੀਲੋ, ਗੀਤਕਾਰ ਰਾਜ ਮਹਿਰਾਜ, ਗਾਇਕ ਰਮਨ ਪੰਨੂ,ਗਾਇਕ ਦਿਲਸਾਦ ਖਾਨ,ਲੰਬੜਦਾਰ ਪ੍ਦੀਪ ਕੈੰਡ, ਸਰਪੰਚ ਬਲਦੇਵ ਸਿੰਘ ਕੈੰਡ,ਸਰਪੰਚ ਗੁਰੀ ਕੈੰਡ,ਜਸਵੰਤ ਸਿੰਘ ਬੰਟੀ ਕੈੰਡ, ਰਾਜਵੀਰ ਰਾਜੂ ਕੈੰਡ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਯੂਥ ਆਗੂ ਹਰਜੋਤ ਗਰੇਵਾਲ, ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਸੈੱਲ, ਦੇ ਵੱਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗਾਇਕ ਆਤਮਾ ਬੁੱਢੇਵਾਲੀਆ ਅਤੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਨੇ ਪਾਲੀ ਦੇਤਵਾਲੀਆ ਦੇ ਨਾਲ ਦੁੱਖ ਦਾ ਪ੍ਰਗਟਾਵਾ ਹੋਏ ਕਰਦੇ ਹੋਏ ਕਿਹਾ ਕਿ ਉਸ ਦੇ ਇਕਲੌਤੇ ਸਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਸਾਹਿਤਕ ਖੇਤਰ ਦੇ ਵਿੱਚ ਵੀ ਜਿੱਥੇ ਪਾਲੀ ਦੇਤਵਾਲੀਆ ਨੂੰ ਵੱਡੀ ਸੱਟ ਵੱਜੀ ਹੈ ਉੱਥੇ ਸਾਹਿਤ ਪ੍ਰੇਮੀਆਂ ਦੇ ਦਿਲਾਂ ਨੂੰ ਵੀ ਬੜੀ ਵੱਡੀ ਠੇਸ ਪਹੁੰਚੀ ਹੈ ਕਿਉਂਕਿ ਬੇਵਕਤੀ ਮਨਜੋਤ ਸਿੰਘ ਨੂੰ ਆਪਣੇ ਕਲਾਵੇ ਲੈ ਕੇ ਸਦਾ ਦੀ ਨੀਂਦ ਸੁਲਾ ਦਿੱਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Have something to say? Post your comment