Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

May 05, 2026 09:52 PM
Rozana Sehaj times

ਸਮਾਣਾ : ਬੀਤੇ ਦਿਨੀਂ ਫੋਟੋਗ੍ਰਾਫੀ ਐਸੋਸੀਏਸ਼ਨ ਦੀਆਂ ਲਗਾਤਾਰ ਚੱਲ ਰਹੀਆਂ ਮੀਟਿੰਗਾਂ ਦੇ ਸਿਲਸਿਲੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਐਸੋਸੀਏਸ਼ਨ ਦੀ ਮਜ਼ਬੂਤੀ ਅਤੇ ਭਵਿੱਖ ਦੀ ਰੂਪ-ਰੇਖਾ ਤਿਆਰ ਕਰਨ ਲਈ ਅਹਿਮ ਫੈਸਲੇ ਲਏ ਗਏ। ਇਸ ਮੌਕੇ ਸਰਬਸੰਮਤੀ ਨਾਲ ਨੌ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਜਥੇਬੰਦੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਇੱਕਮਤ ਹੁੰਦਿਆਂ ਫੈਸਲਾ ਕੀਤਾ ਕਿ ਐਸੋਸੀਏਸ਼ਨ ਨੂੰ ਜਲਦ ਹੀ ਰਜਿਸਟ੍ਰੇਸ਼ਨ ਕਰਵਾਇਆ ਜਾਵੇਗਾ। ਮੈਂਬਰਾਂ ਦਾ ਕਹਿਣਾ ਹੈ ਕਿ ਸੰਸਥਾ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਦਿਵਾਉਣੀ ਜ਼ਰੂਰੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਫੋਟੋਗ੍ਰਾਫਰਾਂ ਦੇ ਹਿੱਤਾਂ ਦੀ ਰਾਖੀ ਪੁਖਤਾ ਤਰੀਕੇ ਨਾਲ ਕੀਤੀ ਜਾ ਸਕੇ। ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਵਿੱਚ ਹੇਠ ਲਿਖੇ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਪ੍ਰਧਾਨ ਰਕੇਸ਼ ਕੁਮਾਰ  (ਟੋਨੀ ਚੋਪੜਾ),ਵਾਇਸ ਪ੍ਰਧਾਨ: ਦਿਓਲ (ਸਟੂਡੀਓ),ਚੇਅਰਮੈਨ: ਸਰਬਜੀਤ ਸਿੰਘ ਸਰਬੀ ਮਵੀ,ਪ੍ਰੈੱਸ ਸਕੱਤਰ: ਬੱਬੂ,ਵਾਇਸ ਚੈਅਰਮੈਨ: ਸ਼ੇਰਾ ਸਿੰਘ,ਸੈਕਟਰੀ: ਪੰਮਾ ਧਨੇਠਾ,ਖ਼ਜ਼ਾਨਚੀ: ਅਮਨ,ਕਮੇਟੀ ਮੈਂਬਰ: ਅਜੈਬ ਸਿੰਘ ਅਤੇ ਵਿੱਕੀ ਵਧਵਾ ਚੁਣੇ ਗਏ ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਫੋਟੋਗ੍ਰਾਫੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ