Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

May 05, 2026 10:06 PM
Rozana Sehaj times
ਰਾਜਾਸਾਂਸੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕਮੀਰਪੁਰਾ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਲਵਪ੍ਰੀਤ ਸਿੰਘ,ਮੇਜਰ ਸਿੰਘ,ਤਰਸੇਮ ਸਿੰਘ,ਆਕਾਸ਼ਪ੍ਰੀਤ ਸਿੰਘ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਸ ਮੌਕੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਸ਼ਾਮਿਲ ਹੋਏ ਵਿਅਕਤੀਆਂ ਨੂੰ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ,ਸਰਪੰਚ ਤੇਜਬੀਰ ਸਿੰਘ ਮਾਨ ਬੱਗਾ,ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਸਰਪੰਚ ਨਿਸਾਨ ਸਿੰਘ ਕੋਟਲਾ ਡੂੰਮ,ਸੁਖਚੈਨ ਸਿੰਘ ਅਦਲੀ ਵਾਲਾ,ਸਤਨਾਮ ਸਿੰਘ ਅਦਲੀਵਾਲਾ,ਸੁਖਦੀਪ ਸਿੰਘ ਛੀਨਾ,ਦਲਜੀਤ ਸਿੰਘ ਸਿੱਧੂ,ਬਲਾਕ ਪ੍ਰਧਾਨ ਦਿਲਬਾਗ ਸਿੰਘ ਔਲਖ ਆਦਿ ਹਾਜ਼ਰ ਸਨ।
 
 
 
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ