Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

May 05, 2026 10:11 PM
Rozana Sehaj times
ਬਲਾਚੌਰ :  ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ ਬੱਲ ਬਖਸ਼ਣ ਤੇ ਅਕਾਲ ਪੁਰਖ ਦਾ ਕੋਟਿਨ ਕੋਟਿ ਸ਼ੁਕਰਾਨਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਅੱਜ ਬਲਾਚੌਰ ਦੇ ਬਾਬਾ ਬਲਰਾਜ ਮੰਦਿਰ ਵਿਖੇ ਪਹੁੰਚ ਰਹੀ ਹੈ। ਜਾਣਕਾਰੀ ਦਿੰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ 6 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਬਾਬਾ ਬਲਰਾਜ ਮੰਦਰ ਬਲਾਚੌਰ ਨਜ਼ਦੀਕ ਪਹੁੰਚ ਕੇ ਸ਼ੁਕਰਾਨਾ ਯਾਤਰਾ ਵਜੋਂ ਲੋਕਾਂ ਦਾ ਸ਼ੁਕਰਾਨਾ ਕਰਨਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ