Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

May 05, 2026 10:35 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਪੀ ਐਸ ਪੀ ਸੀ ਐਲ ਅਤੇ ਖਰੜ ਤੇ ਡੇਰਾਬੱਸੀ ਦੇ ਲੋਕਲ ਬਾਡੀਜ਼ ਨਾਲ ਜ਼ਿਆਦਾਤਰ ਮਸਲੇ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਹੱਲ ਕੀਤੇ ਗਏ। ਚੇਅਰਮੈਨ ਰਣਜੀਤ ਪਾਲ ਸਿੰਘ ਨੇ ਹੋਰ ਵਿਭਾਗਾਂ ਨੂੰ ਵੀ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਦੇ ਆਧਾਰ ‘ਤੇ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਪਾਰੀਆਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ