Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

May 06, 2026 03:00 PM
SehajTimes

ਮੋਹਾਲੀ :  ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬਲਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਕਾਰ ਅਰਜਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਆ ਉਸ ਉਸ ਨੂੰ ਦਿਲੋਂ ਨਿਭਾਉਣਗੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ